05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪੱਤਰਕਾਰ ਮੇਵਾ ਸਿੰਘ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 28-05-2026
ਮਲੋਟ, 27 ਮਈ (ਅਜਮੇਰ ਸਿੰਘ ਬਰਾੜ)-ਲੰਬੀ ਤੋਂ ਅਦਾਰਾ 'ਅਜੀਤ' ਦੇ ਪੱਤਰਕਾਰ ਮੇਵਾ ਸਿੰਘ ਤੇ ਪਿ੍ੰਸੀਪਲ ਇਕਬਾਲ ਸਿੰਘ ਦੇ ਪਿਤਾ ਗੁਰਜੰਟ ਸਿੰਘ ਦਾ ਦਿਹਾਂਤ ਹੋ ਗਿਆ ਹੈ | ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਲਕਾ ਇੰਚਾਰਜ ਜਗਪਾਲ ਸਿੰਘ ਅਬੁੱਲਖਰਾਣਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਤੋਂ ਇਲਾਵਾ 'ਅਜੀਤ' ਉਪ ਦਫ਼ਤਰ ਦੇ ਇੰਚਾਰਜ ਜਸਵੰਤ ਸਿੰਘ ਪੁਰਬਾ ਤੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਅਬੁੱਲਖੁਰਾਣਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਸਵ. ਗੁਰਜੰਟ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 31 ਮਈ ਨੂੰ ਗੁਰਦੁਆਰਾ ਸਾਹਿਬ ਨੇੜੇ ਬੱਸ ਅੱਡਾ ਪਿੰਡ ਅਬੁੱਲਖੁਰਾਣਾ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜਰਨਲਿਸਟ ਯੂਨੀਅਨ ਵਲੋਂ ਪੱਤਰਕਾਰ ਦੇ ਘਰ ਪੁਲਿਸ ਛਾਪੇਮਾਰੀ ਦੀ ਨਿਖੇਧੀ <br/> ਅਗਲੀ ਖ਼ਬਰ ਗਾਇਕ ਸੁਖਰਾਜ ਬਰਕੰਦੀ ਨੂੰ ਸਦਮਾ-ਮਾਤਾ ਦਾ ਦਿਹਾਂਤ
Ad Position 24