04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੈਕਰੋ ਗਲੋਬਲ ਰਾਹੀਂ ਆਈਲਟਸ ਤੇ ਪੀ.ਟੀ.ਈ. ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰੋ-ਗੁਰਮਿਲਾਪ ਸਿੰਘ ਡੱਲਾ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਤੇ ਪੀ.ਟੀ.ਈ. ਕੋਚਿੰਗ ਦੇ ਖੇਤਰ ਵਿਚ ਤੇਜ਼ੀ ਨਾਲ ਆਪਣੀ ਪਹਿਚਾਣ ਬਣਾ ਰਿਹਾ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਆਈਲਟਸ ਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ ਜਿਸ ਨਾਲ ਕਈ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੰਸਥਾ ਵਿਚ ਵਿਦਿਆਰਥੀਆਂ ਦੀ ਅੰਗਰੇਜ਼ੀ ਦੀ ਸਮਝ ਨੂੰ ਆਸਾਨ ਤੇ ਗਹਿਰੇ ਢੰਗ ਨਾਲ ਲਿਆ ਜਾਂਦਾ ਹੈ ਤੇ ਉਨ੍ਹਾਂ ਦੇ ਆਧਾਰ 'ਤੇ ਕਲਾਸਾਂ ਵਿਚ ਧਿਆਨ ਦਿੱਤਾ ਜਾਂਦਾ ਹੈ | ਆਧੁਨਿਕ ਅਧਿਆਪਕਾਂ ਵਲੋਂ ਰੀਡਿੰਗ, ਰਾਈਟਿੰਗ, ਲਿਸਨਿੰਗ ਤੇ ਸਪੀਕਿੰਗ ਦਾ ਵਿਸਥਾਰ ਨਾਲ ਤਿਆਰੀ ਕਰਵਾਈ ਜਾਂਦੀ ਹੈ | ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ ਤੇ ਹਰ ਇਕ ਲਈ ਅਲੱਗ ਸਟ੍ਰੈਟਜੀ ਤਿਆਰ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸਹਾਇਤਾ ਲਈ ਮੈਕਰੋ ਗਲੋਬਲ ਵਿਚ ਆਨਲਾਈਨ ਤੇ ਆਫ਼ਲਾਈਨ ਦੋਵੇਂ ਤਰੀਕਿਆਂ ਨਾਲ ਕਲਾਸਾਂ ਦੀ ਸੁਵਿਧਾ ਦਿੱਤੀ ਜਾਂਦੀ ਹੈ ਤਾਂ ਜੋ ਦੂਰ ਇਲਾਕਿਆਂ ਦੇ ਵਿਦਿਆਰਥੀ ਵੀ ਘਰ ਬੈਠੇ ਤਿਆਰੀ ਕਰ ਸਕਣ | ਇਸ ਤੋਂ ਇਲਾਵਾ ਸੰਸਥਾ ਵਲੋਂ ਸਟੱਡੀ ਵੀਜ਼ਾ, ਟੂਰਿਸਟ ਵੀਜ਼ਾ, ਵਰਕ ਵੀਜ਼ਾ ਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਮਾਹਿਰ ਸਲਾਹ ਦਿੱਤੀ ਜਾਂਦੀ ਹੈ | ਜੇਕਰ ਕਿਸੇ ਵਿਦਿਆਰਥੀ ਨੂੰ ਕਿਸੇ ਦੇਸ਼ ਵਿਚ ਕਾਲਜ ਸਿਲੈਕਟ ਕਰਨ ਵਿਚ ਦਿੱਕਤ ਹੋਵੇ ਤਾਂ ਉਹ ਆਪਣੇ ਦਸਤਾਵੇਜ਼ਾਂ ਸਮੇਤ ਮੈਕਰੋ ਗਲੋਬਲ ਦਫ਼ਤਰ ਵਿਚ ਮਿਲ ਕੇ ਸਹੀ ਸਲਾਹ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੀ ਯੂਨੀਵਰਸਿਟੀ ਸਸਕੈਚਵਨ ਵਲੋਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਲਈ ਵੈਬੀਨਾਰ ਅਗਲੀ ਖ਼ਬਰ ਅਸੀਂ ਦਹਾਕਿਆਂ ਤੋਂ ਚੱਲ ਰਹੀ ਚੋਣਾਂ ਦੌਰਾਨ ਗੁੰਡਾਗਰਦੀ ਦੀ ਰੀਤ ਤੋੜੀ-ਡਾ. ਬਲਜੀਤ ਕੌਰ
Ad Position 24