08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜਸਵਿੰਦਰ ਸਿੰਘ ਕੂਕਾ ਨਾਲ ਹਮਦਰਦੀ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 31-05-2026
ਜੈਤੋ, 30 ਮਈ (ਗੁਰਚਰਨ ਸਿੰਘ ਗਾਬੜੀਆ)-ਮਾਰਕੀਟ ਕਮੇਟੀ ਜੈਤੋ ਦੇ ਰਿਟਾ: ਮੁਲਾਜ਼ਮ ਜਸਵਿੰਦਰ ਸਿੰਘ ਕੂਕਾ ਦੀ ਨੂੰ ਹ ਸੰਦੀਪ ਕੌਰ (37) ਧਰਮ-ਪਤਨੀ ਅਮਨਦੀਪ ਸਿੰਘ ਧਾਲੀਵਾਲ ਵਾਸੀ ਕੋਠੇ ਮਾਹਲਾ ਸਿੰਘ ਵਾਲਾ ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, 'ਆਪ' ਵਿਧਾਇਕ ਅਮੋਲਕ ਸਿੰਘ, ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਗੋਇਲ, ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਕਾਂਗਰਸ ਕਮੇਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਬਲਦੇਵ ਸਿੰਘ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਸੂਰਜ ਭਾਰਦਵਾਜ, ਰਾਜਾ ਭਾਰਦਵਾਜ, ਮੇਹਰ ਸਿੰਘ ਕਰੀਰਵਾਲੀ, ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਦਵਿੰਦਰਬੀਰ ਸਿੰਘ ਬਰਾੜ ਮੱਤਾ, ਕੁਲਬੀਰ ਸਿੰਘ ਮੱਤਾ ਰਿਟਾ. ਡੀ.ਜੀ.ਐਮ., ਐਡਵੋਕੇਟ ਗੁਰਸਾਹਿਬ ਸਿੰਘ ਬਰਾੜ, ਨਿਰਮਲ ਸਿੰਘ ਵੜਿੰਗ ਡੋਡ, ਪ੍ਰਗਟ ਸਿੰਘ ਡੋਡ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਕੌਂਸਲਰ ਦਿਲਬਾਗ ਬਾਗੀ ਸ਼ਰਮਾ, ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆਂ, ਸੁਖਜੀਤ ਸਿੰਘ ਕੋਠੇ ਹਵਾਨਾ, ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ, ਡਾ. ਮੁਹੰਮਦ ਸਲੀਮ ਖਿਲਜੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਡਾ. ਗੁਰਨੈਬ ਸਿੰਘ ਬਰਾੜ ਮੱਲ੍ਹਾ, ਸਾਬਕਾ ਕੌਂਸਲਰ ਜਸਪਾਲ ਸਿੰਘ ਕਾਂਟਾ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲੇ, ਬੇਅੰਤ ਸਿੰਘ ਬੋਘਾ ਕੋਠੇ ਮਾਹਲਾ ਸਿੰਘ ਵਾਲੇ ਅਤੇ ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ ਆਦਿ ਆਗੂਆਂ ਨੇ ਸੰਦੀਪ ਕੌਰ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪਬਲਿਕ ਕਾਲਜ ਸਮਾਣਾ ਵਲੋਂ ਚੇਅਰਮੈਨ ਟਿਵਾਣਾ ਦਾ ਸਨਮਾਨ ਅਗਲੀ ਖ਼ਬਰ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ ਵਲੋਂ 12ਵੀਂ ਦੀ ਪੰਜਾਬ ਮੈਰਿਟ ਸੂਚੀ 'ਚ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀ ਸਨਮਾਨਿਤ
Ad Position 24