09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਕੌਂਸਲਰ ਹਰਮਨਦੀਪ ਕੌਰ ਵੜਿੰਗ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 31-05-2026
ਫ਼ਰੀਦਕੋਟ, 30 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਗਰੀਨ ਐਵੀਨਿਊ ਦੇ ਵਾਸੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਜੇਤੂ ਕੌਂਸਲਰ ਹਰਮਨਦੀਪ ਕੌਰ ਵੜਿੰਗ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਿ ਕੋਟਿ ਧੰਨਵਾਦ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਨੰਗਲ ਸਾਬਕਾ ਸਰਪੰਚ ਨੇ ਹਰਮਨਦੀਪ ਕੌਰ ਦੀ ਜਿੱਤ 'ਤੇ ਵਾਰਡ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਅਮਨ ਵੜਿੰਗ, ਗੁਰਮੀਤ ਸਿੰਘ ਬਰਾੜ, ਪ੍ਰਤਾਪ ਸਿੰਘ ਨੰਗਲ, ਅਜੈਬ ਸਿੰਘ ਸੋਢੀ, ਮਹਿੰਦਰ ਸਿੰਘ ਸੋਢੀ, ਹਰਪ੍ਰੀਤ ਸਿੰਘ ਜੌਹਲ, ਸਿਮਰ ਥਿੰਦ, ਅਰਸ਼ਦੀਪ ਗਿੱਲ, ਪਰਮਿੰਦਰ ਕੈਂਥ, ਜਸਪ੍ਰੀਤ ਕੈਂਥ, ਦਲਬੀਰ ਸਿੰਘ ਥਾਣੇਦਾਰ, ਨਵਦੀਪ ਸਿੰਘ ਸੇਖੋਂ, ਗੁਰਜੀਤ ਸਿੰਘ, ਰਾਜਬੀਰ ਸਿੰਘ ਗਿੱਲ ਕਿਸਾਨ ਆਗੂ, ਬਾਬਾ ਟਿੱਕਾ ਸਿੰਘ, ਛਿੰਦਰ ਸਿੰਘ ਮਾਨ, ਸੰਜੀਵ ਦੁਲਗਚ, ਪਰਮਿੰਦਰ ਸਿੰਘ ਸੰਧੂ, ਅਰਨਦੀਪ ਅਰੋੜਾ ਅਤੇ ਵੱਡੀ ਗਿਣਤੀ ਵਿਚ ਕਨੋਲੀ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ 'ਚ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਰੈਗੂਲਰ ਨਿਯੁਕਤੀਆਂ <br/> ਅਗਲੀ ਖ਼ਬਰ ਨਗਰ ਕੌਂਸਲ ਕੋਟਕਪੂਰਾ ਦੀ ਚੋਣ 'ਚ ਇਕ ਤੋਂ ਵੱਧ ਵਾਰ ਕਈ ਜੇਤੂ ਕੌਂਸਲਰ ਰਹੇ
Ad Position 24