09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਅਕਾਲੀ ਦਲ ਦੀ ਸੁਰਜੀਤ ਕੌਰ ਜੇਤੂ ਰਹੀ

Ad Position 21
No active advertisement
ਅਜੀਤ ਡੈਸਕ 31-05-2026
ਕੋਟਕਪੂਰਾ, 30 ਮਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਵਾਰਡ ਨੰਬਰ : 7 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਪਤਨੀ ਸੁਰਿੰਦਰ ਕੁਮਾਰ ਮੈਨੇਜਰ ਗੀਨਾ ਗੈਸ ਏਜੰਸੀ ਕੋਟਕਪੂਰਾ ਨੇ ਮਹਿਜ਼ 18 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਆਪਣੇ ਸਮਰਥਕਾਂ ਅਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਹਮੇਸ਼ਾ ਦੇ ਲੋਕਾਂ ਦੇ ਦੁੱਖ-ਸੁੱਖ 'ਚ ਸ਼ਰੀਕ ਹੋਣਗੇ ਅਤੇ ਵਾਰਡ ਦੇ ਵਿਕਾਸ ਕੰਮਾਂ ਨੂੰ ਤਰਜੀਹ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ ਅਗਲੀ ਖ਼ਬਰ ਗਿੱਦੜਬਾਹਾ ਵਿਖੇ ਕਾਂਗਰਸ ਪਾਰਟੀ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਰੋਸ ਧਰਨਾ
Ad Position 24