30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਿਦਿਆਰਥੀ ਜਸ਼ਨ ਕੁਮਾਰ ਦਾ ਰੋਲਰ ਹਾਕੀ ਸਕੇਟਿੰਗ 'ਚ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 03-06-2026
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀ ਜਸ਼ਨ ਕੁਮਾਰ ਨੇ ਪਿਛਲੇ ਦਿਨੀ ਹੋਏ ਖੇਡਾਂ ਬੈਟਲ ਆਨ ਵਹੀਲਜ ਵਿਚ ਰੋਲਰ ਹਾਕੀ ਸਟੇਟਿੰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਜਸ਼ਨ ਕੁਮਾਰ ਨੇ ਸੋਨ ਤਗ਼ਮਾ ਲੈ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਨੇ ਜਸ਼ਨ ਕੁਮਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਸੰਗੇਲੀਆ ਨੂੰ ਭਾਜਪਾ ਕਿਸਾਨ ਮੋਰਚੇ ਦਾ ਜ਼ਿਲ੍ਹਾ ਜਨਰਲ ਸਕੱਤਰ ਕੀਤਾ ਨਿਯੁਕਤ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਗਿਆਨ ਅੰਜਨ ਸਮਰ ਕੈਂਪ ਦੀ ਸ਼ੁਰੂਆਤ ਕੀਤੀ
Ad Position 24