30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਾਰਡ ਨੰਬਰ 8 ਦੇ ਜੇਤੂ ਉਮੀਦਵਾਰ ਮਾਧੋਦਾਸ ਸਿੰਘ ਵਲੋਂ ਲੋਕਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 03-06-2026
ਗਿੱਦੜਬਾਹਾ, 2 ਜੂਨ (ਸ਼ਿਵਰਾਜ ਸਿੰਘ ਬਰਾੜ)-ਨਗਰ ਕੌਂਸਲ ਗਿੱਦੜਬਾਹਾ ਦੇ ਵਾਰਡ ਨੰਬਰ 8 ਤੋਂ 'ਆਪ' ਦੇ ਜੇਤੂ ਉਮੀਦਵਾਰ ਮਾਧੋਦਾਸ ਸਿੰਘ ਨੇ ਸ਼ਹਿਰ ਵਾਸੀਆਂ ਦਾ ਘਰ-ਘਰ ਜਾ ਕੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਦੂਜੀ ਵਾਰ ਕੌਂਸਲਰ ਬਣੇ ਹਨ ਅਤੇ ਵਾਰਡ ਵਾਸੀਆ ਵਲੋਂ ਜੋ ਦੂਜੀ ਵਾਰ ਵੱਡਾ ਮਾਣ ਸਨਮਾਨ ਦਿੱਤਾ ਗਿਆ ਹੈ, ਉਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ | ਉਨ੍ਹਾ ਕਿਹਾ ਕਿ ਜੋ ਵਾਅਦੇ ਲੋਕਾਂ ਨਾਲ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਸਹਾਇਤਾ ਰਾਸ਼ੀ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
Ad Position 24