30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰਦੇਵ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਗੁਰਦੇਵ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਬੁਲਾਰੇ ਅਤੇ (ਖੱਬੇ) ਹਾਜ਼ਰ ਸੰਗਤ | ਅਜੀਤ ਤਸਵੀਰਾਂ <br/> 03-06-2026
ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਦੇ ਰਿਟਾ. ਪਟਵਾਰੀ ਬਲਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਦੇ ਸਤਿਕਾਰਤ ਪਿਤਾ ਜੀ ਗੁਰਦੇਵ ਸਿੰਘ ਬਰਾੜ ਉਮਰ 90 ਸਾਲ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਮੱਲਾ, ਬਾਜਾਖਾਨਾ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਹੋਇਆ | ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਪੁੱਜ ਕਿ ਸ਼ਰਧਾ ਤੇ ਫੁੱਲ ਭੇਟ ਕੀਤੇ | ਇਸ ਮੌਕੇ ਵੱਖ-ਵੱਖ ਸਿਆਸੀ, ਗੈਰ ਸਿਆਸੀ ਸੰਸਥਾਵਾਂ, ਸਿਆਸੀ ਆਗੂਆਂ ਦੇ ਪੁੱਜੇ ਸ਼ੋਕ ਮਤੇ ਵੀ ਪੜ੍ਹੇ ਗਏ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਗੁਰਦੇਵ ਸਿੰਘ ਬਰਾੜ ਬੇਹੱਦ ਮਿਹਨਤੀ, ਇਮਾਨਦਾਰ, ਅਣਥੱਕ ਲਗਨ ਨਾਲ ਕੰਮ ਕਰਨ ਵਾਲੇ ਇਨਸਾਨ ਸਨ ਅਤੇ ਧਾਰਮਿਕ ਖਿਆਲਾਂ ਵਿਚ ਜ਼ਿਆਦਾ ਰੁਚੀ ਰੱਖਦੇ ਸਨ | ਇਸ ਮੌਕੇ ਪਰਿਵਾਰਕ ਮੈਂਬਰ ਜਗਦੀਪ ਸਿੰਘ, ਹਰਕਿਰਤ ਸਿੰਘ ਕੈਨੇਡਾ, ਚਮਕੌਰ ਸਿੰਘ, ਲੱਛਮਣ ਸਿੰਘ, ਹਰਜਿੰਦਰ ਸਿੰਘ, ਜਗਸੀਰ ਸਿੰਘ, ਸਤਨਾਮ ਸਿੰਘ ਕੈਨੇਡਾ, ਮਨਪ੍ਰੀਤ ਸਿੰਘ, ਹਰਚਰਨ ਸਿੰਘ, ਸਵਰਨ ਸਿੰਘ, ਜਸਕੌਰ ਸਿੰਘ, ਅਜੈਬ ਸਿੰਘ, ਰਾਜ ਸਿੰਘ ਬਰਾੜ, ਮੈਂਗਲ ਸਿੰਘ, ਹਰਪ੍ਰੀਤ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਅਜੇਪਾਲ ਸਿੰਘ ਸੰਧੂ, ਭਾਈ ਰਾਹੁਲ ਸਿੰਘ ਸਿੱਧੂ, ਨਵਦੀਪ ਸਿੰਘ ਬੱਬੂ ਬਰਾੜ, ਅਨੂ ਪ੍ਰਤਾਪ ਸਿੰਘ ਬਰਾੜ, ਰੋਮਾ ਬਰਾੜ, ਸੁਖਦੇਵ ਸਿੰਘ ਰਿਟਾਇਰਡ ਪਟਵਾਰੀ, ਬੂਟਾ ਸਿੰਘ ਪਟਵਾਰੀ, ਕੇਵਲ ਸਿੰਘ ਸਹੋਤਾ, ਰਜਿੰਦਰ ਸਿੰਘ ਸਰਾਂ ਰਿਟਾਇਰਡ ਤਹਿਸੀਲਦਾਰ, ਬੇਅੰਤ ਸਿੰਘ ਮੈਨੇਜਰ, ਬੇਅੰਤ ਸਿੰਘ ਸਿੱਧੂ, ਮੋਹਨ ਸਿੰਘ, ਸੁਰਜੀਤ ਸ਼ਤਾਬ, ਭੂਰਾ ਸਿੰਘ, ਰਜਿੰਦਰ ਸਿੰਘ, ਮਾਸਟਰ ਮਨੋਹਰ ਲਾਲ, ਕੁਲਦੀਪ ਸਿੰਘ ਟੋਨੀ, ਸਵਰਨ ਸਿੰਘ ਵਿਰਦੀ, ਗੁਰਮੀਤ ਸਿੰਘ ਆਰੇ ਵਾਲਾ ਚੇਅਰਮੈਨ, ਐਡਵੋਕੇਟ ਬੀਰ ਇੰਦਰ ਸਿੰਘ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਰਾਜ ਚੌਧਰੀ, ਮੋਹਨ ਮੱਤਾ, ਗੁਰਸੇਵਕ ਸਿੰਘ ਪਟਵਾਰੀ, ਸਿਮਰ ਬਰਾੜ ਸਿੱਖਾਂ ਵਾਲਾ, ਬਲਜੀਤ ਸਿੰਘ ਅÏਲਖ ਆਦਿ ਹੋਰਨਾਂ ਨੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ | ਇਸ ਮੌਕੇ ਮੰਚ ਸੰਚਾਲਨ ਕਰਦਿਆਂ ਡਾਕਟਰ ਗੁਰਨੈਬ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਾਕਾ ਨੀਲਾ ਤਾਰਾ ਦੀ 42ਵੀਂ ਵਰ੍ਹੇਗੰਢ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਮੰਡ ਜਾਰੀ ਕਰਨਗੇ ਕੌਮ ਦੇ ਨਾਂਅ ਸੰਦੇਸ਼-ਸਖੀਰਾ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
Ad Position 24