13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਹਰੀਨੌਂ 'ਚ ਖੇਡ ਟਰਾਇਲ 7 ਨੂੰ

Ad Position 21
No active advertisement
ਅਜੀਤ ਡੈਸਕ 04-06-2026
ਕੋਟਕਪੂਰਾ, 3 ਜੂਨ (ਮੋਹਰ ਸਿੰਘ ਗਿੱਲ)-ਰਗਬੀ ਖੇਡ ਦੇ ਜ਼ਿਲ੍ਹਾ ਪ੍ਰਧਾਨ ਦਿਲਪ੍ਰੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਦਵਿੰਦਰ ਸਿੰਘ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਜੂਨੀਅਰ ਪਲੇਅਰਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਮਹੀਨੇ ਜੂਨੀਅਰ ਸਟੇਟ ਚੈਂਪੀਅਨਸ਼ਿਪ ਅੰਡਰ 18 ਹੋਣ ਜਾ ਰਹੀ ਹੈ | ਇਸ ਸਬੰਧੀ ਟਰਾਇਲ 7 ਜੂਨ ਦਿਨ ਐਤਵਾਰ ਨੂੰ ਸਵੇਰੇ 7:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਰੱਖੇ ਗਏ ਹਨ | ਚਾਹਵਾਨ ਖਿਡਾਰੀ ਮੌਕੇੇ 'ਤੇ ਪੁੱਜ ਕੇ ਟਰਾਇਲ ਦੇ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਈ.ਸੀ.ਯੂ. ਸਹੂਲਤ ਨਹੀਂ-ਅਨੁਰਾਗ ਸ਼ਰਮਾ ਅਗਲੀ ਖ਼ਬਰ ਗੁਰੂ ਮਾਨਿਓ ਗ੍ਰੰਥ ਚੇਤਨਾ ਮਾਰਚ ਦੇ ਸਹਿਯੋਗ ਲਈ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਧੰਨਵਾਦ
Ad Position 24