05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਾਬਕਾ ਕੌਂਸਲਰ ਤੇਜ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 11-06-2026
ਕੋਟਕਪੂਰਾ, 10 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਸਾਬਕਾ ਕੌਂਸਲਰ ਅਤੇ ਇੱਥੋਂ ਦੇ ਵਾਰਡ ਨੰਬਰ 2 ਦੀ ਕੌਂਸਲਰ ਹਰਜਿੰਦਰ ਕੌਰ ਮਾਨ ਦੇ ਪਤੀ ਤੇਜ ਸਿੰਘ ਮਾਨ ਦਾ ਓਲਡ ਗੋਲਡ ਕਲੱਬ, ਵਾਟਰ ਵਰਕਸ ਬਠਿੰਡਾ ਰੋਡ ਕੋਟਕਪੂਰਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਸਿਹਤਯਾਬੀ ਲਈ ਕਾਮਨਾ ਕੀਤੀ | ਜੋਗਿੰਦਰ ਸਿੰਘ, ਦਰਸ਼ਨ ਸਿੰਘ, ਮੇਜਰ ਸਿੰਘ, ਅੰਗਰੇਜ਼ ਸਿੰਘ ਏ.ਐਸ.ਆਈ, ਨੱਥਾ ਸਿੰਘ ਅਤੇ ਹੋਰ ਕਲੱਬ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਸ਼ਹਿਰ ਅਤੇ ਸਮਾਜ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਵੇਖਦਿਆਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਉਕਤ ਸਨਮਾਨ ਕੀਤਾ ਗਿਆ ਹੈ | ਅੰਤ 'ਚ ਤੇਜ ਸਿੰਘ ਮਾਨ ਨੇ ਕਲੱਬ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਸੋਨ ਤਗ਼ਮਾ ਜਿੱਤਿਆ ਅਗਲੀ ਖ਼ਬਰ ਜਨਗਣਨਾ ਜੈਤੋ ਬਲਾਕ ਦਿਹਾਤੀ ਦੇ ਕੰਮ 'ਚ ਵਧੀਆ ਸੇਵਾਵਾਂ ਦੇਣ ਵਾਲੇ ਕਰਮਚਾਰੀ ਸਨਮਾਨਿਤ
Ad Position 24