05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਲਕੀਤ ਸਿੰਘ ਜੌਹਰ ਸਵਰਨਕਾਰ ਸੰਘ ਦੇ ਸੂਬਾ ਮੀਤ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 11-06-2026
ਮਲੋਟ, 10 ਜੂਨ (ਅਜਮੇਰ ਸਿੰਘ ਬਰਾੜ)-ਪੰਜਾਬ ਸਵਰਨਕਾਰ ਸੰਘ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਜੌੜਾ ਵਲੋਂ ਮਲਕੀਤ ਸਿੰਘ ਜੌਹਰ (ਆਲਮਵਾਲਾ ਵਾਲੇ) ਨੂੰ ਪੰਜਾਬ ਸਵਰਨਕਾਰ ਸੰਘ ਪੰਜਾਬ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ | ਮਲਕੀਤ ਸਿੰਘ ਜੌਹਰ ਨੂੰ ਸੂਬਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਜੌਹਰ, ਪ੍ਰਧਾਨ ਅਵਤਾਰ ਸਿੰਘ ਸੋਨੀ, ਗੁਰਚਰਨ ਸਿੰਘ, ਗਗਨਦੀਪ ਸਿੰਘ ਜੌਹਰ, ਰੇਸ਼ਮ ਸਿੰਘ ਨੰਬਰਦਾਰ, ਜਗਸੀਰ ਸਿੰਘ ਭੋਲਾ, ਤਰਸੇਮ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਆਗੂਆਂ ਵਲੋਂ ਵੀ ਵਧਾਈ ਦਿੰਦਿਆਂ ਸੂਬਾ ਪ੍ਰਧਾਨ ਕਰਤਾਰ ਸਿੰਘ ਜੌੜਾ ਤੇ ਸੂਬਾ ਜਨਰਲ ਸਕੱਤਰ ਮੁਖ਼ਤਿਆਰ ਸਿੰਘ ਸੋਨੀ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਹੈ | ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਮਲਕੀਤ ਸਿੰਘ ਜੌਹਰ ਨੇ ਵੀ ਸੂਬਾ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਡੀ.ਟੀ.ਐੱਫ਼. ਵਲੋਂ ਸਕੂਲਾਂ 'ਚ ਪਿ੍ੰਸੀਪਲਾਂ ਤੇ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24