ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜਸਪਾਲ ਸਿੰਘ ਪੰਜਗਰਾਈਾ ਨੇ ਬੀ.ਜੇ.ਪੀ. ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 13-06-2026
ਜੈਤੋ, 12 ਜੂਨ (ਗੁਰਚਰਨ ਸਿੰਘ ਗਾਬੜੀਆ)-ਜਸਪਾਲ ਸਿੰਘ ਪੰਜਗਰਾਈਾ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਪੰਜਾਬ ਵਿਧਾਨ ਸਭਾ ਹਲਕਾ ਜੈਤੋ ਨੇ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਵਿਸੇਸ਼ ਮੁਲਕਾਤ ਕੀਤੀ | ਉਨ੍ਹਾਂ ਨਾਲ ਅਸ਼ਵਨੀ ਸ਼ਰਮਾ ਸਾਬਕਾ ਪ੍ਰਧਾਨ ਪੰਜਾਬ, ਜਗਬੀਰ ਸਿੰਘ ਬਰਾੜ ਸਾਬਕਾ ਵਿਧਾਇਕ, ਹਰਦੀਪ ਸ਼ਰਮਾ ਬਾਹਮਣ ਵਾਲਾ ਵੀ ਮੌਜੂਦ ਸਨ | ਜਸਪਾਲ ਸਿੰਘ ਪੰਜਗਰਾਈਾ ਨੇ ਜੈਤੋ ਵਿਧਾਨ ਸਭਾ ਹਲਕੇ ਬਾਰੇ ਜਾਣਕਾਰੀ ਦਿੱਤੀ ਅਤੇ ਬੀਜੇਪੀ ਦੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਅਤੇ ਪੰਜਾਬ ਦੀਆਂ ਅਨੂਸੁਚਿਤ ਜਾਤੀਆਂ ਤੇ ਪੰਜਾਬ ਦੀਆਂ ਵਿਮੁਕਤ ਜਾਤੀਆਂ ਬਾਰੇ ਗੱਲਬਾਤ ਕੀਤੀ ਗਈ | ਉਨ੍ਹਾਂ ਨੇ ਮੰਗ ਕੀਤੀ ਕਿ ਸਾਰੇ ਵਰਕਰਾਂ ਦਾ ਧਿਆਨ ਰੱਖਿਆ ਜਾਵੇ | ਜਸਪਾਲ ਪੰਜਗਰਾਈਾ ਨੇ ਪੰਜਾਬ ਪ੍ਰਧਾਨ ਨੂੰ ਫ਼ਰੀਦਕੋਟ ਵਿਖੇ ਆਉਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਟੁੱਟੀਆਂ ਲਿੰਕ ਸੜਕਾਂ ਦੀ ਮੁਰੰਮਤ ਵੱਲ ਤੁਰੰਤ ਧਿਆਨ ਦੇਵੇ : ਦਰਸ਼ਨ ਸਿੰਘ ਢਿੱਲਵਾਂ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਧਾਇਕ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦਿੱਤੀ
Ad Position 24
No active advertisement