ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਵਿਲੱਖਣ ਯੋਗ ਤੇ ਧਿਆਨ ਸਾਧਨਾ ਕੈਂਪ

Ad Position 21
No active advertisement
ਅਜੀਤ ਡੈਸਕ 14-06-2026
ਮਲੋਟ, 13 ਜੂਨ (ਪਾਟਿਲ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਮਲੋਟ ਸਥਿਤ ਆਸ਼ਰਮ ਵਿਚ ਵਿਲੱਖਣ ਯੋਗ ਅਤੇ ਧਿਆਨ ਸਾਧਨਾ ਸ਼ਿਵਰ ਕੈਂਪ ਲਗਾਇਆ ਗਿਆ | ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ 'ਚ ਸਾਧਕਾਂ ਤੇ ਸ਼ਰਧਾਲੂਆਂ ਨੇ ਭਾਗ ਲੈ ਕੇ ਯੋਗ, ਧਿਆਨ ਤੇ ਸਿਹਤਮੰਦ ਜੀਵਨਸ਼ੈਲੀ ਦਾ ਸੰਦੇਸ਼ ਪ੍ਰਾਪਤ ਕੀਤਾ | ਇਸ ਮੌਕੇ ਯੋਗ ਪ੍ਰਸ਼ਿਕਸ਼ਕ ਜੀਤ ਹੰਸ ਨੇ ਵੱਖ-ਵੱਖ ਯੋਗ ਆਸਨਾਂ, ਪ੍ਰਾਣਾਯਾਮ ਤੇ ਸਰਲ ਵਿਆਯਾਮਾਂ ਦਾ ਅਭਿਆਸ ਕਰਵਾਇਆ | ਪ੍ਰੋਗਰਾਮ ਵਿਚ ਹਾਜ਼ਰ ਸਵਾਮੀ ਜਸਪਾਲ ਨੇ ਕਿਹਾ ਕਿ ਅਸਲ ਯੋਗ ਕੇਵਲ ਸਰੀਰਕ ਅਭਿਆਸ ਤੱਕ ਸੀਮਿਤ ਨਹੀਂ, ਬਲਕਿ ਆਤਮਿਕ ਜਾਗਰੂਕਤਾ ਤੇ ਪ੍ਰਮਾਤਮਾ ਨਾਲ ਜੁੜਨ ਦਾ ਇਕ ਮਹੱਤਵਪੂਰਨ ਸਾਧਨ ਹੈ | ਅੰਤ ਵਿਚ ਹਾਜ਼ਰ ਸੰਗਤ ਨੇ ਨਿਯਮਿਤ ਯੋਗ ਤੇ ਧਿਆਨ ਕਰਨ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸੱਤਿਆ ਦੇਵੀ ਦੀ ਮੌਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24
No active advertisement