ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਾਤਾ ਸੱਤਿਆ ਦੇਵੀ ਦੀ ਮੌਤ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 14-06-2026
ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਸੀ ਨਰਿੰਦਰ ਬਾਂਸਲ ਸਾਬਕਾ ਕੌਂਸਲਰ ਦੇ ਮਾਤਾ ਸ੍ਰੀਮਤੀ ਸੱਤਿਆ ਦੇਵੀ (100 ਸਾਲ) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਮਿ੍ਤਕਾ ਦੇ ਪੁੱਤਰ ਨਰਿੰਦਰ ਬਾਂਸਲ ਨਾਲ ਅਫ਼ਸੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਹਮਦਰਦੀ ਪ੍ਰਗਟ ਕੀਤੀ | ਇਸ ਮੌਕੇ ਮਨਿੰਦਰ ਸਿੰਘ ਮਹਿੰਦੀ, ਰੌਬਿਨ ਬਾਂਸਲ, ਅਨੁਜ ਬਾਂਸਲ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਵਿਲੱਖਣ ਯੋਗ ਤੇ ਧਿਆਨ ਸਾਧਨਾ ਕੈਂਪ
Ad Position 24
No active advertisement