ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੀ.ਟੀ.ਈ. ਦੇ ਮੈਦਾਨ 'ਚ ਕਰੀਅਰ ਜ਼ੋਨ ਦਾ ਡੰਕਾ, ਵਿਦਿਆਰਥੀਆਂ ਨੇ ਹਾਸਿਲ ਕੀਤੇ ਸ਼ਾਨਦਾਰ ਸਕੋਰ

Ad Position 21
No active advertisement
ਅਜੀਤ ਡੈਸਕ 14-06-2026
ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੀ ਆਫ਼ਲਾਈਨ ਕਲਾਸ ਦੀ ਵਿਦਿਆਰਥਣ ਸਮਰੀਤ ਕੌਰ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 63, ਲਿਸਨਿੰਗ ਵਿਚੋਂ 70, ਸਪੀਕਿੰਗ ਵਿਚੋਂ 90, ਰਾਈਟਿੰਗ ਵਿਚੋਂ 70 ਅਤੇ ਓਵਰਆਲ 76 ਸਕੋਰ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਜ਼ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ ਅਗਲੀ ਖ਼ਬਰ ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸ਼ਹੀਦੀ ਨਗਰ ਕੀਰਤਨ 17 ਨੂੰ -ਬਲਜੀਤ ਸਿੰਘ ਵਿਕੀ
Ad Position 24
No active advertisement