15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਿੰਡ ਰਾਮਗੜ੍ਹ (ਭਗਤੂਆਣਾ) ਦੇ ਸ਼ਰਮਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 19-06-2026

ਜੈਤੋ, 18 ਜੂਨ (ਗੁਰਮੀਤਪਾਲ ਰੋੜੀਕਪੂਰਾ)�ਜੈਤੋ ਮਾਰਕੀਟ ਕਮੇਟੀ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ ਤੇ ਕਿਸਾਨ ਆਗੂ ਨੈਬ ਭਗਤੂਆਣਾ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਵੱਡੇ ਭਰਾ ਅਤੇ ਰਵਿੰਦਰ ਸ਼ਰਮਾ, ਅਮਨਪ੍ਰੀਤ ਸ਼ਰਮਾ ਦੇ ਪਿਤਾ ਅਤੇ ਲਵਪ੍ਰੀਤ ਲਵੀ ਸ਼ਰਮਾ (ਕੈਨੇਡਾ), ਰਮਨਪ੍ਰੀਤ ਸ਼ਰਮਾ ਦੇ ਸਤਿਕਾਰ ਯੋਗ ਤਾਇਆ ਭੀਮ ਸੈਨ ਸ਼ਰਮਾ ਸਾਬਕਾ ਪੰਚਾਇਤ ਮੈਂਬਰ ਪੁੱਤਰ ਸਵ. ਸੋਮ ਪ੍ਰਕਾਸ਼ ਸ਼ਰਮਾ ਵਾਸੀ ਪਿੰਡ ਰਾਮਗੜ੍ਹ (ਭਗਤੂਆਣਾ) ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਸੰਤ ਸੱਤ ਮੁਨੀ ਜੀ ਡੇਰਾ ਭਾਈ ਭਗਤੂ ਰਾਮਗੜ੍ਹ ਭਗਤੂਆਣਾ, ਸੰਤ ਰਿਸ਼ੀ ਰਾਮ ਜੀ ਪ੍ਰਧਾਨ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਟਰੱਸਟ ਜੈਤੋ, ਕੁਲਤਾਰ ਸਿੰਘ ਸੰਧਾਵਾਂ ਸਪੀਕਰ ਵਿਧਾਨ ਸਭਾ ਪੰਜਾਬ, ਹਲਕਾ ਜੈਤੋ ਦੇ ਵਿਧਾਇਕ ਇੰਜ. ਅਮੋਲਕ ਸਿੰਘ, ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ), ਆਪ ਯੂਥ ਵਿੰਗ ਤੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਧਰਮਜੀਤ ਰਾਮੇਆਣਾ ਵਾਈਸ ਪ੍ਰਧਾਨ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ, ਆਪ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਵਾਲੀਆ ਰਣ ਸਿੰਘ ਵਾਲਾ, ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ ਵਾਲਾ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਨਰਿੰਦਰਪਾਲ ਰਾਮੇਆਣਾ, ਦਿਲਬਾਗ ਬਾਗੀ ਸ਼ਰਮਾ ਨਗਰ ਕੌਂਸਲਰ ਜੈਤੋ, ਲਛਮਣ ਸਿੰਘ ਬਿਸ਼ਨੰਦੀ ਪ੍ਰਧਾਨ ਕਿਸਾਨ ਵਿੰਗ ਹਲਕਾ ਜੈਤੋ, ਅਰਵਿੰਦਰ ਸਿੰਘ ਬਿੰਦਰ ਬਰਾੜ ਸਰਪੰਚ ਗੁਲਾਬਗੜ੍ਹ (ਰੋੜੀਕਪੂਰਾ), ਜਸਕਰਨ ਸਿੰਘ ਜੱਸ ਬਰਾੜ ਸਰਪੰਚ ਨਵਾਂ ਰੋੜੀਕਪੂਰਾ, ਨੰਬਰਦਾਰ ਸੰਦੀਪ ਸਿੰਘ ਬਰਾੜ ਕੋਆਰਡੀਨੇਟਰ ਯੂਥ ਵਿੰਗ ਆਪ, ਜਸਪਾਲ ਸਿੰਘ ਜੱਸਾ ਬਰਾੜ ਸਰਪੰਚ ਰੋੜੀਕਪੂਰਾ, ਗੁਰਦਰਸ਼ਨ ਸਿੰਘ ਬਰਾੜ ਚੈਨਾ, ਕਰਨ ਦੁਲੱਟ, ਤਰਲੋਚਨ ਸਿੰਘ ਦੁਲੱਟ ਭਗਤੂਆਣਾ, ਸੇਵਾਜੀਤ ਸਿੰਘ ਦੁਲੱਟ ਭਗਤੂਆਣਾ, ਜੀਵਨ ਗਰਗ, ਵੀਰਪਾਲ ਸ਼ਰਮਾ ਰੋੜੀਕਪੂਰਾ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਮੀਤ ਸਿੰਘ ਬਰਾੜ ਜੈਤੋ, ਜਸਵਿੰਦਰ ਸਿੰਘ ਸੰਮ੍ਹੀ ਰੰਧਾਵਾ, ਮੇਹਰ ਸਿੰਘ ਬਰਾੜ ਸਾਬਕਾ ਸਰਪੰਚ ਕਰੀਰਵਾਲੀ, ਪ੍ਰੇਮ ਸ਼ਰਮਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਤਲਵਿੰਦਰ ਸਿੰਘ ਕਿੰਦਾ ਸਰਪੰਚ ਕੋਠੇ ਰਾਮਸਰ, ਸੁਰਜੀਤ ਸਿੰਘ ਢਿੱਲੋਂ, ਸੂਰਜ ਭਾਨ ਸੂਬਾ ਮੀਤ ਪ੍ਰਧਾਨ ਕ੍ਰਾਂਤੀਕਾਰੀ, ਲਾਲ ਸਿੰਘ ਗੋਲੇਵਾਲਾ, ਗੁਰਮੁੱਖ ਸਿੰਘ ਅਜਿੱਤ ਗਿੱਲ, ਜਸਵਿੰਦਰ ਸਿੰਘ ਗੁਰੂਸਰ, ਬਲਦੇਵ ਸਿੰਘ ਸੁਖਣਵਾਲਾ, ਮਨਦੀਪ ਸਿੰਘ ਰਿੰਟੂ ਸਰਪੰਚ ਭਗਤੂਆਣਾ ਆਦਿ ਨੇ ਪੰਡਿਤ ਭੀਮ ਸੈਨ ਸ਼ਰਮਾ ਭਗਤੂਆਣਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੰਡਿਤ ਭੀਮ ਸੈਨ ਸ਼ਰਮਾ ਸਾਬਕਾ ਪੰਚ ਭਗਤੂਆਣਾ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਦਾ ਭੋਗ 19 ਜੂਨ 2026 ਦਿਨ ਸ਼ੁੱਕਰਵਾਰ ਨੂੰ ਡੇਰਾ ਭਾਈ ਭਗਤੂ ਜੀ ਪਿੰਡ ਰਾਮਗੜ੍ਹ (ਭਗਤੂਆਣਾ) ਫ਼ਰੀਦਕੋਟ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਪਵੇਗਾ। 

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਦੀ ਨਵੀਂ ਚੋਣ ’ਚ ਕੁਲਵੰਤ ਸਿੰਘ ਸਰਾਂ ਬਣੇ ਪ੍ਰਧਾਨ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਪਿੰਡਾਂ ’ਚ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਜਾਰੀ
Ad Position 24