ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਤਾ ਦਲਜੀਤ ਕੌਰ ਸੇਖੋਂ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

Ad Position 21
No active advertisement
ਅਜੀਤ ਡੈਸਕ 02-07-2026
ਬਰਗਾੜੀ, 1 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬਹਿਬਲ ਕਲਾਂ ਨਿਵਾਸੀ ਸੀਨੀਅਰ ਕਾਂਗਰਸੀ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ ਅਤੇ ਤਰਨਜੀਤ ਸਿੰਘ ਸੇਖੋਂ ਅਮਰੀਕਾ ਦੇ ਸਤਿਕਾਰਤ ਮਾਤਾ ਅਤੇ ਸੁਰਜੀਤ ਸਿੰਘ ਸੇਖੋਂ ਦੇ ਧਰਮਪਤਨੀ ਦਲਜੀਤ ਕੌਰ ਸੇਖੋਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਹਿਬਲ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਦਿਖਾਉਣ ਦੀ ਰਸਮ ਉਨ੍ਹਾਂ ਦੇ ਸਪੁੱਤਰਾਂ ਨੇ ਨਿਭਾਈ। ਮਾਤਾ ਦਲਜੀਤ ਕੌਰ ਸੇਖੋਂ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ ਦੇਣ ਵਾਲਿਆਂ ’ਚ ਵਿਧਾਇਕ ਜਗਰੂਪ ਸਿੰਘ ਬਠਿੰਡਾ, ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੰਚਾਰਜ ਅਜੈਪਾਲ ਸਿੰਘ ਸੰਧੂ, ਸਾਬਕਾ ਚੇਅਰਮੈਨ ਪਵਨ ਗੋਇਲ, ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਸੂਰਜ ਭਾਰਦਵਾਜ, ਰਾਜਾ ਭਾਰਦਵਾਜ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਬੇਅੰਤ ਸਿੰਘ ਬੁਰਜ, ਹਰਦੀਪ ਸਿੰਘ ਸੰਧੂ, ਸਹਿਬਾਜ਼ ਸਿੰਘ ਸੰਧੂ, ਯਾਦਵਿੰਦਰ ਸਿੰਘ ਜ਼ੈਲਦਾਰ ਜੈਤੋ, ਯੂਥ ਆਗੂ ਪਰਮਿੰਦਰ ਸਿੰਘ ਡਿੰਪਲ, ਹਰਚਰਨ ਸਿੰਘ ਚੰਨਾ ਬਰਾੜ, ਵਾਈਸ ਪ੍ਰਧਾਨ ਰਾਹੁਲ ਜੈਤੋ, ਸਾਬਕਾ ਸਰਪੰਚ ਭੁਪਿੰਦਰ ਸਿੰਘ ਮੱਲਾ, ਗੁਰਮੇਲ ਸਿੰਘ ਸੇਖੋਂ, ਇਕਬਾਲ ਸਿੰਘ ਰਾਜਾ ਸੇਖੋਂ, ਡਾ. ਮੱਖਣ ਸਿੰਘ, ਸਾਬਕਾ ਸਰਪੰਚ ਸ਼ਮੀ ਭਗਤੂਆਣਾ, ਸਾਬਕਾ ਸਰਪੰਚ ਸਵਰਨ ਸਿੰਘ, ਸਾਬਕਾ ਸਰਪੰਚ ਬਲਕਰਨ ਸਿੰਘ ਗੁਰੂਸਰ, ਲੈਕ. ਆਤਮਾ ਸਿੰਘ, ਮਾ. ਰਾਮਦਾਸ, ਮਨਜੀਤ ਕੁਮਾਰ, ਨੀਲਾ ਨਾਨਕਸਰ, ਵੀਰਦਵਿੰਦਰ ਸਿੰਘ ਬਰਾੜ, ਗੁਰਪਿਆਰ ਸਿੰਘ ਰਣ ਸਿੰਘ ਵਾਲਾ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਬਰਾੜ, ਸੁਰਜੀਤ ਸਿੰਘ ਬਾਬਾ ਜੈਤੋ, ਅਜੈਪਾਲ ਸਿੰਘ ਬਰਗਾੜੀ, ਸਾਬਕਾ ਸਰਪੰਚ ਕੁਲਦੀਪ ਸਿੰਘ, ਤੇਜਿੰਦਰ ਸਿੰਘ ਬਾਬਾ, ਪ੍ਰਧਾਨ ਜਗਜੀਤ ਸਿੰਘ, ਲਾਲਾ ਬਰਾੜ ਜੈਤੋ, ਸੁਖਜਿੰਦਰ ਮਾਨਾ, ਮਾ. ਮਨਜੀਤ ਸਿੰਘ ਬੁੱਟਰ ਆਦਿ ਤੋਂ ਇਲਾਵਾ ਇਲਾਕੇ ਭਰ ਦੇ ਰਾਜਨੀਤਿਕ ਆਗੂ, ਸਰਪੰਚ, ਪੰਚ ਅਤੇ ਵੱਡੀ ਗਿਣਤੀ ’ਚ ਸੰਗਤ ਸ਼ਾਮਿਲ ਸੀ।
Ad Position 22
No active advertisement
ਪਿਛਲੀ ਖ਼ਬਰ ਔਰਤਾਂ ਦੇ ਮੁਫ਼ਤ ਸਿਹਤ ਜਾਂਚ ਕੈਂਪ ਦੌਰਾਨ 100 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੀਣ ਵਾਲਾ ਪਾਣੀ ਨਾ ਮਿਲਣ ਕਰਕੇ ਲੋਕਾਂ ’ਚ ਹਾਹਾਕਾਰ ਮਚੀ
Ad Position 24
No active advertisement