16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਗਣਿਤ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026
ਬਰਨਾਲਾ, 4 ਜੁਲਾਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਗਣਿਤ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਅਧਿਆਪਕਾਂ ਦਾ ਮੰਗ-ਪੱਤਰ ਲੈਣ ਤੋਂ ਵੀ ਇਨਕਾਰੀ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ-ਢਿੱਲਵਾਂ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਪੋਕਸੋ ਐਕਟ ਅਤੇ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਸੈਮੀਨਾਰ ਲਗਾਇਆ
Ad Position 24