ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਫ਼ਰੀਦਕੋਟ ਦੇ ਵਰਮਾ ਪਰਿਵਾਰ ਨੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

Ad Position 21
No active advertisement
ਅਜੀਤ ਡੈਸਕ 11-07-2026
ਫ਼ਰੀਦਕੋਟ, 10 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਸੇਵਾ ਮੁਕਤ ਪੁਲਿਸ ਇੰਸਪੈਕਟਰ ਹਰੀਸ਼ ਵਰਮਾ ਆਪਣੇ ਪੁੱਤਰ ਐਡਵੋਕੇਟ ਐਸ.ਪੀ.ਐਸ ਵਰਮਾ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ, ਪੁਲਿਸ ਅਫ਼ਸਰ (ਇੰਟੈਲੀਜੈਂਸ) ਮੈਕਸੀਕੋ ਸ਼੍ਰੀ ਕੇ.ਪੀ.ਐਸ.ਵਰਮਾ ਦੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ‘ਕੋਈ ਭੁੱਖਾ ਨਾ ਸੋਏ’ ਸੰਕਲਪ ਤਹਿਤ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਮੁਫ਼ਤ ਰਾਸ਼ਨ ਵੰਡਣ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਹੁਣ ਜੁਲਾਈ ਮਹੀਨੇ ਲਈ 20 ਪਰਿਵਾਰਾਂ ਨੂੰ ਲੋਂੜੀਦਾ ਸਮਾਨ ਆਪਣੇ ਗ੍ਰਹਿ ਵਿਖੇ ਵੰਡਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੇਖੋਂ ਨੇ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਗਲੀ ਖ਼ਬਰ ਸਾਬਕਾ ਮੰਤਰੀ ਉਪਿੰਦਰ ਸ਼ਰਮਾ ਨੇ ਸੇਖੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Ad Position 24
No active advertisement