ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਥਾਣਾ ਸਦਰ ਕੋਟਕਪੂਰਾ ਨੂੰ ਮਿਲਿਆ ਨਵਾਂ ਥਾਣਾ ਮੁਖੀ

Ad Position 21
No active advertisement
ਅਜੀਤ ਡੈਸਕ 11-07-2026
ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਨੂੰ ਨਵਾਂ ਥਾਣਾ ਮੁਖੀ ਮਿਲ ਗਿਆ ਹੈ। ਇੱਥੇ ਨਵ-ਨਿਯੁਕਤ ਐਸ.ਐਚ.ਓ ਸਿਕੰਦਰ ਸਿੰਘ ਬਰਾੜ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਗਲਤ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਮੰਗਿਆ ਹੈ। ਸਮਾਜ ਸੇਵੀ ਅਤੇ ਉਨ੍ਹਾਂ ਦੇ ਨੇੜਲੇ ਸਾਥੀ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਅਤੇ ਰਾਜਿੰਦਰ ਕੁਮਾਰ ਰਾਜਾ ਠੇਕੇਦਾਰ ਨੇ ਉਨ੍ਹਾਂ ਨੂੰ ਬੁੱਕਾ ਦੇ ਕੇ ਅਹੁਦਾ ਸੰਭਾਲਣ ਮੌਕੇ ਵਧਾਈ ਦਿੱਤੀ। ਉਕਤ ਆਗੂਆਂ ਨੇ ਕਿਹਾ ਕਿ ਸਿਕੰਦਰ ਸਿੰਘ ਬਰਾੜ ਪਹਿਲਾਂ ਵੀ ਕੋਟਕਪੂਰਾ ਵਿਖੇ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਹਨ। ਬਹੁਤ ਹੀ ਇਮਾਨਦਾਰ, ਮਿਲਣਸਾਰ ਅਤੇ ਤਜ਼ਰਬੇਕਾਰ ਅਧਿਕਾਰੀ ਹਨ। ਨਵ-ਨਿਯੁਕਤ ਥਾਣਾ ਮੁਖੀ ਸਿਕੰਦਰ ਸਿੰਘ ਬਰਾੜ ਨੇ ਕਿਹਾ ਕਿ ਉਹ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ਾਂ ’ਚ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਚਾਰਧਾਰਾ ਨੂੰ ਮਿਲਿਆ ਭਰਪੂਰ ਹੁੰਗਾਰਾ ਅਗਲੀ ਖ਼ਬਰ ਵਿਧਾਇਕ ਸੇਖੋਂ ਨੇ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
Ad Position 24
No active advertisement