03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
12-07-2026
ਫ਼ਰੀਦਕੋਟ, 11 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਗੁਰਨਾਇਬ ਸਿੰਘ ਕੋਟਕਪੂਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪੈਨਸ਼ਨਰਾਂ /ਫ਼ੈਮਲੀ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਸਵ. ਪਰਮਜੀਤ ਸਿੰਘ ਧਾਲੀਵਾਲ, ਸਵ. ਜਸਵੰਤ ਲਾਲ ਸ਼ਰਮਾ ਅਤੇ ਸਵ. ਸ੍ਰੀਮਤੀ ਜਸਮੇਲ ਕੌਰ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਗੁਰਨਾਇਬ ਸਿੰਘ ਕੋਟਕਪੂਰਾ ਵਲੋਂ ਮੈਨੇਜਮੈਂਟ ਅਤੇ ਸਰਕਾਰ ਦੀ ਪੈਨਸ਼ਨਰਾਂ ਪ੍ਰਤੀ ਬੇਰੁਖੀ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਸੈਂਟਰ ਕਮੇਟੀ ਦੀ ਯੋਗ ਅਗਵਾਈ ਵਿਚ ਏਕਤਾ ਤੇ ਸੰਘਰਸ਼ਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਗੁਰਨਾਇਬ ਸਿੰਘ ਅਤੇ ਸੁਖਦੇਵ ਸਿੰਘ ਨੌਸ਼ਹਿਰਾ ਨੂੰ ਵਿੇਸ਼ਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਲੌਰ ਸਿੰਘ ਖਾਲਸਾ, ਬਾਬੂ ਕਾਲਾ ਰਾਮ, ਜਗਜੀਤ ਸਿੰਘ ਜਗਰਾਉਂ, ਕਰਨੈਲ ਸਿੰਘ, ਗੁਰਦੇਵ ਸਿੰਘ, ਸੰਪੂਰਨ ਸਿੰਘ, ਬਲਜਿੰਦਰ ਸਿੰਘ ਘਾਰੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਆਜ਼ਾਦ ਜਥੇਬੰਦੀਆਂ ਵਲੋਂ ਮੋਗਾ ਦੀ ਵਿਧਾਇਕਾ ਦੇ ਘਰ ਅੱਗੇ ਵਿਸ਼... ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ 53ਵਾਂ ਸਥਾਪਨਾ ਦਿਵਸ ਮਨਾਇਆ
Ad Position 24
No active advertisement