03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਤਰੁਣ ਚੁੱਘ ਨੂੰ ਰੱਖਿਆ ਕਮੇਟੀ ਤੇ ਗ੍ਰਹਿ ਮੰਤਰਾਲੇ ਕਮੇਟੀ ਵਿਚ ਮੈਂਬਰ ਲੈਣ ’ਤੇ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 25-07-2026
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਰਣਜੀਤ ਸਿੰਘ ਢਿੱਲੋਂ)-ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਰੱਖਿਆ ਕਮੇਟੀ ਅਤੇ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਦੀ ਕਮੇਟੀ ਵਿਚ ਮੈਂਬਰ ਲੈਣ ’ਤੇ ਸ੍ਰੀ ਮੁਕਤਸਰ ਸਾਹਿਬ ਤੋਂ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਅਤੇ ਹੋਰ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਦਿੱਲੀ ਪਹੁੰਚ ਕੇ ਤਰੁਣ ਚੁੱਘ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਓਮ ਪ੍ਰਕਾਸ਼ ਮਿੱਡਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਓਮ ਪ੍ਰਕਾਸ਼ ਬੱਬਰ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ, ਅਸ਼ੋਕ ਬੱਠਲਾ, ਸੁਖਪਾਲ ਸਿੰਘ, ਸ਼ਿਵਾ ਜੱਗਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਲਾਕੇ ’ਚ ਹੋਈ ਪਹਿਲੀ ਭਰਵੀਂ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜੇ ਅਗਲੀ ਖ਼ਬਰ ਸਫ਼ਾਈ ਕਰਮਚਾਰੀ, ਰੇਹੜਾ ਯੂਨੀਅਨ ਤੇ ਵੱਖ-ਵੱਖ ਮਜ਼ਦੂਰ ਆਗੂਆਂ ਦੀ ਮੀਟਿੰਗ
Ad Position 24
No active advertisement