09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸ਼ਿਵਜੀਤ ਸਿੰਘ ਸੰਘਾ ਨੇ ਸੀਨੀਅਰ ਸਹਾਇਕ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 26-07-2026
ਫ਼ਰੀਦਕੋਟ, 25 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਵਿਚ ਬਤੌਰ ਸੀਨੀਅਰ ਸਹਾਇਕ ਪਦ ਉਨਤ ਹੋਣ ਉਪਰੰਤ ਸ਼ਿਵਜੀਤ ਸਿੰਘ ਸੰਘਾ ਵਲੋਂ ਆਪਣੀ ਹਾਜ਼ਰੀ ਰਿਪੋਰਟ ਦਫ਼ਤਰ ਸਿਵਲ ਸਰਜਨ ਫ਼ਰੀਦਕੋਟ ਵਿਖੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਕੋਲ ਪੇਸ਼ ਕੀਤੀ ਗਈ। ਬਤੌਰ ਸੀਨੀਅਰ ਸਹਾਇਕ ਹਾਜ਼ਰ ਹੋਣ ਸਮੇਂ ਦਫ਼ਤਰ ਸਿਵਲ ਸਰਜਨ ਫ਼ਰੀਦਕੋਟ ਵਿਖੇ ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ, ਡਾ. ਪਰਵਜੀਤ ਸਿੰਘ ਗੁਲਾਟੀ ਸਹਾਇਕ ਸਿਵਲ ਸਰਜਨ, ਡਾ. ਮਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਜਗਸੀਰ ਸਿੰਘ ਸੁਪਰਡੈਂਟ, ਸੁਨੀਲ ਕੁਮਾਰ ਸਿੰਗਲਾ ਸੀਨੀਅਰ ਫਾਰਮੇਸੀ ਅਫਸਰ, ਬਿਕਰਮਜੀਤ ਸਿੰਘ ਕਾਰਜਕਾਰੀ ਸੁਪਰਡੈਂਟ ਅਤੇ ਪ੍ਰਧਾਨ ਪੀ.ਐਸ.ਐਮ.ਐਸ.ਯੂ. ਫ਼ਰੀਦਕੋਟ, ਸੂਰਜ ਪ੍ਰਕਾਸ਼ ਡੀ.ਪੀ.ਐਮ, ਸੁਖਦੀਪ ਸਿੰਘ, ਚਿੰਟੂ ਚਾਵਲਾ ਦੋਵੇਂ ਸੀਨੀਅਰ ਸਹਾਇਕ ਸਮੇਤ ਸਮੂਹ ਸਟਾਫ਼ ਵਲੋਂ ਸਵਾਗਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪ੍ਰਗਟ ਸਿੰਘ, ਬਲਜਿੰਦਰ, ਸਪਨਾ, ਸੰਦੀਪ, ਸੰਦੀਪ ਕੌਰ, ਹਰਬੰਸ ਕੌਰ, ਗੋਹਲਾ, ਪ੍ਰਭਜੋਤ ਕੌਰ ਅਤੇ ਇੰਦਰਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਖੇਡਾਂ ’ਚ ਮਾਰੀ ਬਾਜ਼ੀ
Ad Position 24