ਫ਼ਰੀਦਕੋਟ ਵਿਚ ਕੰਨਾਂ ਦਾ ਮੁਫ਼ਤ ਟੈਸਟ ਅਤੇ 55 ਫੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ
ਬਠਿੰਡਾ, 1 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 3 ਅਗਸਤ ਦਿਨ ਸੋਮਵਾਰ ਨੂੰ ਹੋਟਲ ਟਰੰਪ ਪਲਾਜ਼ਾ ਕੋਟਕਪੂਰਾ ਰੋਡ ਨੇੜੇ ਸਦਰ ਥਾਣਾ ਫ਼ਰੀਦਕੋਟ ਵਿਖੇ ਸਵੇਰ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।
ਬਠਿੰਡਾ, 1 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 3 ਅਗਸਤ ਦਿਨ ਸੋਮਵਾਰ ਨੂੰ ਹੋਟਲ ਟਰੰਪ ਪਲਾਜ਼ਾ ਕੋਟਕਪੂਰਾ ਰੋਡ ਨੇੜੇ ਸਦਰ ਥਾਣਾ ਫ਼ਰੀਦਕੋਟ ਵਿਖੇ ਸਵੇਰ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ ’ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਇਹ ਮਸ਼ੀਨਾਂ ਹਰ ਉਮਰ ਤੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।