02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਸ਼ਗਨਪ੍ਰੀਤ ਕੌਰ ਵਾਸੀ ਢਾਬ ਗੁਰੂ ਕੀ ਦਾ 15 ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ। ਸ਼ਗਨਪ੍ਰੀਤ ਕੌਰ ਨੇ ਦੱਸਿਆ ਕਿ ਉਸਦਾ ਕੈਨੇਡਾ ਜਾ ਕੇ ਸਟੱਡੀ ਕਰਨ ਦਾ ਸੁਪਨਾ ਅਚੀਵਰ ਪੁਆਇੰਟ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 02-08-2026
ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਸ਼ਗਨਪ੍ਰੀਤ ਕੌਰ ਵਾਸੀ ਢਾਬ ਗੁਰੂ ਕੀ ਦਾ 15 ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ। ਸ਼ਗਨਪ੍ਰੀਤ ਕੌਰ ਨੇ ਦੱਸਿਆ ਕਿ ਉਸਦਾ ਕੈਨੇਡਾ ਜਾ ਕੇ ਸਟੱਡੀ ਕਰਨ ਦਾ ਸੁਪਨਾ ਅਚੀਵਰ ਪੁਆਇੰਟ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ। ਉਹ ਸੈਂਟਰ ਹੈਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਬਹੁਤ ਖੁਸ਼ ਹੈ। ਅਚੀਵਰ ਪੁਆਇੰਟ ਸੈਂਟਰ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ, ਆਈਲੈਟਸ, ਪੀ.ਟੀ.ਈ. ਸਬੰਧੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਅਚੀਵਰ ਪੁਆਇੰਟ ਵੀਜ਼ਾ ਪ੍ਰਾਪਤ ਕਰਵਾਉਣ ’ਚ ਵਰਦਾਨ ਸਾਬਿਤ ਹੋ ਰਿਹਾ ਹੈ। ਸ਼ਗਨਪ੍ਰੀਤ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਅਤੇ ਮਿਹਨਤ ਸਦਕਾ ਉਨ੍ਹਾਂ ਨੇ ਐਲੀ ਜਲਦੀ ਵੀਜ਼ਾ ਪ੍ਰਾਪਤ ਕੀਤਾ ਹੈ। ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਤਾਜ ਪਬਲਿਕ ਸਕੂਲ ਦੇ ਅਧਿਆਪਕਾਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸੈਮੀਨਾਰ ’ਚ ਹਿੱਸਾ ਲਿਆ ਅਗਲੀ ਖ਼ਬਰ ਤਲਬੀਰ ਗਿੱਲ ਵਲੋਂ ਟਾਹਲੀ ਸਾਹਿਬ ਤੋਂ 10.5 ਕਿੱਲੋਮੀਟਰ ਨਵੀਂ ਸੜਕ ਦੀ ਉਸਾਰੀ ਦਾ ਉਦਘਾਟਨ
Ad Position 24
No active advertisement