03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਨਹਿਰਾਂ ਦੇ ਵਿਚਕਾਰਲੀ ਸੜਕ ਉੱਪਰ ਬੂਟੇ ਲਗਾਏ ਗਏ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਰੀਦਕੋਟ ਵਲੋਂ ਫ਼ਰੀਦਕੋਟ ਤੋਂ ਕੋਟਕਪੂਰਾ ਰੋਡ ’ਤੇ ਸਥਿਤ ਨਹਿਰਾਂ ਦੇ ਵਿਚਕਾਰਲੀ ਸੜਕ ਉੱਪਰ ਬੂਟੇ ਲਗਾਏ ਗਏ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਅਤੇ ਹੋਰ ਜੁਡੀਸ਼ੀਅਲ ਆਫ਼ਿਸਰ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 03-08-2026
ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਰੀਦਕੋਟ ਵਲੋਂ ਫ਼ਰੀਦਕੋਟ ਤੋਂ ਕੋਟਕਪੂਰਾ ਰੋਡ ’ਤੇ ਸਥਿਤ ਨਹਿਰਾਂ ਦੇ ਵਿਚਕਾਰਲੀ ਸੜਕ ਉੱਪਰ ਬੂਟੇ ਲਗਾਏ ਗਏ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਅਤੇ ਹੋਰ ਜੁਡੀਸ਼ੀਅਲ ਆਫ਼ਿਸਰ ਮੌਜੂਦ ਸਨ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਹਰ ਇਕ ਮਨੁੱਖ ਲਗਾਵੇ ਇਕ ਰੁੱਖ ਤਾਂ ਜੋ ਅਸੀਂ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਈਏ ਅਤੇ ਸਾਫ ਸੁਥਰੇ ਵਾਤਾਵਰਨ ਵਿਚ ਜੀਵਨ ਬਸਰ ਕਰੀਏ। ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਮਾਨਯੋਗ ਜੱਜ ਸਾਹਿਬਾਨ ਦੇ ਨਾਲ ਬੂਟੇ ਲਗਾ ਕੇ ਇਕ ਨਵੀਂ ਪਿਰਤ ਪਾਈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਆਰਟ ਸੁਸਾਇਟੀ ਵਲੋਂ ਕੌਮੀ ਆਰਟ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਜਾਵੇਗੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਮੀਰੀ-ਪੀਰੀ ਖ਼ਾਲਸਾ ਮਾਰਚ ’ਚ ਕੀਤੀ ਸ਼ਮੂਲੀਅਤ
Ad Position 24
No active advertisement