02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਆਰੀਆਭੱਟਾ ਕਾਲਜ ਦਾ ਐਮ.ਕਾਮ. ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਬਰਨਾਲਾ, 2 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਐਮ. ਕਾਮ.

Ad Position 21
No active advertisement
ਅਜੀਤ ਡੈਸਕ 03-08-2026
ਬਰਨਾਲਾ, 2 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਐਮ.ਕਾਮ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਇੰਜ. ਆਰ. ਕੇ. ਗੁਪਤਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਕੁਸ਼ਮ ਨੇ 8.89 ਸੀ.ਜੀ.ਪੀ.ਏ ਅੰਕ ਹਾਸਲ ਕਰ ਕੇ ਪਹਿਲਾ, ਅਮਨਦੀਪ ਕੌਰ ਤੇ ਸੁਮਨਪ੍ਰੀਤ ਕੌਰ ਨੇ 8.70 ਸੀ.ਜੀ.ਪੀ.ਏ ਅੰਕ ਹਾਸਲ ਕਰ ਕੇ ਦੂਜਾ, ਕਮਲਜੀਤ ਕੌਰ ਨੇ 8.63 ਸੀ.ਜੀ.ਪੀ.ਏ ਅੰਕ ਹਾਸਲ ਕਰ ਕੇ ਤੀਜਾ ਸਥਾਨ ਲਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਇੰਜ. ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਡਾ: ਭਵੇਤ, ਡਾ: ਜਸ਼ਨ ਜੋਤ, ਪ੍ਰਬੰਧਕ ਕਮੇਟੀ ਦੇ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ, ਸ੍ਰੀਮਤੀ ਭਵੁਕਤਾ ਸ਼ਰਮਾ, ਰਾਜਨੇਸ਼ ਨਰੂਲਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਕਾਸ ਕਾਰਜਾਂ ਲਈ ਵੱਖ - ਵੱਖ ਪੰਚਾਇਤਾਂ ਨੂੰ ਡੇਢ ਕਰੋੜ ਦੀ ਰਾਸ਼ੀ ਦੇ ਚੈੱਕ ਵੰਡੇ ਅਗਲੀ ਖ਼ਬਰ ਗ੍ਰਾਮ ਪੰਚਾਇਤ ਸ਼ਹਿਣਾ ਦੀ ਮੀਟਿੰਗ ਦੌਰਾਨ ਬੀਬੜੀਆਂ ਮਾਈਆਂ ਪ੍ਰਬੰਧਕੀ ਕਮੇਟੀ ਦਾ ਕੀਤਾ ਵਿਸਥਾਰ
Ad Position 24
No active advertisement