ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਧਨੌਲਾ, 2 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਬਾਰੇ ਜਾਣਕਾਰੀ ਦੇਣ ਮੌਕੇ ਵਿਦਿਆਰਥੀ। ਤਸਵੀਰ : ਜਤਿੰਦਰ ਸਿੰਘ ਧਨੌਲਾ
03-08-2026