07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ 5 ਨੂੰ ਫ਼ਰੀਦਕੋਟ ਆਉਣਗੇ : ਬੱਬੂ ਬਰਾੜ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ’ਚ ਵਰਕਰਾਂ ਨੂੰ ਸੰਬੋਧਨ ਕਰਨਗੇ

ਫ਼ਰੀਦਕੋਟ, 3 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਮਾਲਵਾ ਖੇਤਰ ਵਿਚ ਚੱਲ ਰਹੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ 5 ਅਗਸਤ ਨੂੰ ਦੁਪਹਿਰ 3 ਵਜੇ ਧਿੰਗੜਾ ਪੈਲੇਸ (ਤਲਵੰਡੀ ਬਾਈਪਾਸ) ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਜਨਰਲ ਸਕੱਤਰ ਆਲ ਇੰਡੀਆ ਕਾਂਗਰਸ ਅਤੇ ਇੰਚਾਰਜ ਪੰਜਾਬ ਮਾਮਲੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਲੋਕ ਸਭਾ ਵਰਕਰਾਂ ਨਾਲ ਮੀਟਿੰਗ ਕਰਨਗੇ।

Ad Position 21
No active advertisement
ਅਜੀਤ ਡੈਸਕ 04-08-2026
ਫ਼ਰੀਦਕੋਟ, 3 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਮਾਲਵਾ ਖੇਤਰ ਵਿਚ ਚੱਲ ਰਹੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ 5 ਅਗਸਤ ਨੂੰ ਦੁਪਹਿਰ 3 ਵਜੇ ਧਿੰਗੜਾ ਪੈਲੇਸ (ਤਲਵੰਡੀ ਬਾਈਪਾਸ) ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਜਨਰਲ ਸਕੱਤਰ ਆਲ ਇੰਡੀਆ ਕਾਂਗਰਸ ਅਤੇ ਇੰਚਾਰਜ ਪੰਜਾਬ ਮਾਮਲੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਲੋਕ ਸਭਾ ਵਰਕਰਾਂ ਨਾਲ ਮੀਟਿੰਗ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਾਂਗਰਸ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਅਹੁਦੇਦਾਰ, ਆਗੂ ਤੇ ਵਰਕਰ ਆਪਣੇ ਸਾਥੀਆਂ ਸਮੇਤ ਪਹੁੰਚਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ’ਚ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸਨਰਾਂ ਨੂੰ ਡੀ.ਏ. ਦੇਣ ਸੰਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਵਲੋਂ ਕੀਤੇ ਗਏ ਫ਼...
Ad Position 24
No active advertisement