ਗੁਲਜਾਰੀ ਲਾਲ ਝਾਂਬ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਭਾਸ਼ ਚੰਦਰ ਝਾਂਬ ਸੇਵਾ ਮੁਕਤ ਪ੍ਰਿੰਸੀਪਲ, ਤਰਸੇਮ ਕੁਮਾਰ ਅਤੇ ਵਿਜੇ ਕੁਮਾਰ ਝਾਂਬ ਦੇ ਪਿਤਾ ਗੁਲਜਾਰੀ ਲਾਲ ਝਾਂਬ ਵਾਸੀ ਜੀ. ਟੀ.
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਭਾਸ਼ ਚੰਦਰ ਝਾਂਬ ਸੇਵਾ ਮੁਕਤ ਪ੍ਰਿੰਸੀਪਲ, ਤਰਸੇਮ ਕੁਮਾਰ ਅਤੇ ਵਿਜੇ ਕੁਮਾਰ ਝਾਂਬ ਦੇ ਪਿਤਾ ਗੁਲਜਾਰੀ ਲਾਲ ਝਾਂਬ ਵਾਸੀ ਜੀ.ਟੀ.ਬੀ. ਇਨਕਲੇਵ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਅੱਜ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਮਿਤੀ 5 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ਾਂਤੀ ਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ।