ਭਾਜਪਾ ਨੂੰ ਮੁੜ ਇਕਜੁੱਟ ਕਰਨਾ ਪਹਿਲੀ ਤਰਜੀਹ : ਭੰਗੇਵਾਲਾ ਨਵੇਂ ਜ਼ਿਲ੍ਹਾ ਪ੍ਰਧਾਨ ਵਜੋਂ ਮਲੋਟ ਪਹੁੰਚਣ ’ ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ
ਮਲੋਟ, 4 ਅਗਸਤ (ਪਾਟਿਲ)-ਭਾਰਤੀ ਜਨਤਾ ਪਾਰਟੀ ਵਲੋਂ ਕੁਲਦੀਪ ਸਿੰਘ ਭੰਗੇਵਾਲਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਤੀਸ਼ ਅਸੀਜਾ ਮਲੋਟ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਮਲੋਟ ਵਿਖੇ ਪੁੱਜੇ ਜ਼ਿਲ੍ਹਾ ਭਾਜਪਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ। ਤਸਵੀਰ : ਪਾਟਿਲ
05-08-2026