05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਜ਼ਡਮ ਵਰਲਡ ਸਕੂਲ ਦੇ ਵਿਦਿਆਰਥੀ ਆਰਵ ਖੇੜਾ ਨੇ 3 ਸੋਨ ਤਗ਼ਮੇ ਜਿੱਤੇ

ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਦੇ 11ਵੀਂ ਕਲਾਸ ਦੇ ਵਿਦਿਆਰਥੀ ਆਰਵ ਖੇੜਾ ਨੇ ਬਾਦਲ ਸਟੇਡੀਅਮ ਵਿਖੇ ਕਰਵਾਏ ਗਏ ਰੀਜਨਲ ਐਥਲੈਟਿਕਸ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟ੍ਰਿਪਲ ਜੰਪ, ਲੌਂਗ ਜੰਪ ਅਤੇ 4 ਗੁਣਾਂ 100 ਮੀਟਰ ਰਿਲੇਅ ਦੌੜ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਤਿੰਨ ਸੋਨ ਤਗ਼ਮੇ ਪ੍ਰਾਪਤ ਕੀਤੇ। ਇਸ ਕਾਮਯਾਬੀ ਨਾਲ ਆਰਵ ਖੇੜਾ ਨੇ ਨਾ ਸਿਰਫ਼ ਸਕੂਲ, ਸਗੋਂ ਆਪਣੇ ਮਾਪਿਆਂ ਤੇ ਸਮੁੱਚੇ ਇਲਾਕੇ ਦਾ ਨਾਂਅ ਵੀ ਉਚਾ ਕੀਤਾ।

Ad Position 21
No active advertisement
ਵਿਦਿਆਰਥੀ ਆਰਵ ਖੇੜਾ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਦਲਜੀਤ ਸਿੰਘ, ਨਾਲ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰ। ਅਜੀਤ ਤਸਵੀਰ 06-08-2026
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਦੇ 11ਵੀਂ ਕਲਾਸ ਦੇ ਵਿਦਿਆਰਥੀ ਆਰਵ ਖੇੜਾ ਨੇ ਬਾਦਲ ਸਟੇਡੀਅਮ ਵਿਖੇ ਕਰਵਾਏ ਗਏ ਰੀਜਨਲ ਐਥਲੈਟਿਕਸ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟ੍ਰਿਪਲ ਜੰਪ, ਲੌਂਗ ਜੰਪ ਅਤੇ 4 ਗੁਣਾਂ 100 ਮੀਟਰ ਰਿਲੇਅ ਦੌੜ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਤਿੰਨ ਸੋਨ ਤਗ਼ਮੇ ਪ੍ਰਾਪਤ ਕੀਤੇ। ਇਸ ਕਾਮਯਾਬੀ ਨਾਲ ਆਰਵ ਖੇੜਾ ਨੇ ਨਾ ਸਿਰਫ਼ ਸਕੂਲ, ਸਗੋਂ ਆਪਣੇ ਮਾਪਿਆਂ ਤੇ ਸਮੁੱਚੇ ਇਲਾਕੇ ਦਾ ਨਾਂਅ ਵੀ ਉਚਾ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਸਕੂਲ ਡਾਇਰੈਕਟਰ ਦਲਜੀਤ ਸਿੰਘ, ਚੇਅਰਮੈਨ ਜਸਵਿੰਦਰ ਸਿੰਘ, ਪ੍ਰਿੰਸੀਪਲ ਜੋਤੀ ਗਾਂਧੀ, ਵਾਈਸ ਪ੍ਰਿੰਸੀਪਲ ਮੈਡਮ ਸੋਨੀਆ, ਸਪੋਰਟਸ ਇੰਚਾਰਜ ਅਮਨਦੀਪ ਕੌਰ ਤੇ ਡੀ.ਪੀ.ਈ. ਗੌਰਵ ਨੇ ਆਰਵ ਖੇੜਾ ਨੂੰ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੀ.ਆਈ.ਐੱਸ. ਪੋਸਟਰ ਮੇਕਿੰਗ ਮੁਕਾਬਲੇ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ ਕਲਸ਼ ਯ... ਅਗਲੀ ਖ਼ਬਰ ਵਾਤਾਵਰਡ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਡੀ.ਈ.ਓ.
Ad Position 24
No active advertisement