ਡੀ.ਆਈ.ਜੀ. (ਅੰਦਰੂਨੀ ਸੁਰੱਖਿਆ) ਪੰਜਾਬ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫ਼ਰੀਦਕੋਟ, 6 ਅਗਸਤ (ਜਸਵੰਤ ਸਿੰਘ ਪੁਰਬਾ)-ਸੁਤੰਤਰਤਾ ਦਿਵਸ-2026 ਜੋ ਕਿ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ 15 ਅਗਸਤ ਨੂੰ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦੀ ਤਿਆਰੀ ਜ਼ੋਰਾਂ ’ਤੇ ਹੈ।
ਧਰੁਵ ਦਈਆ ਆਈ.ਪੀ.ਐਸ ਡੀ.ਆਈ.ਜੀ (ਅੰਦਰੂਨੀ ਸੁਰੱਖਿਆ) ਪੰਜਾਬ ਦਾ ਫ਼ਰੀਦਕੋਟ ਪਹੁੰਚਣ ’ਤੇ ਫ਼ੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਤੇ ਹੋਰ ਅਧਿਕਾਰੀ। ਅਜੀਤ ਤਸਵੀਰ
07-08-2026