08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬਰਰਗਾੜੀ ਨਿਵਾਸੀ ਸੁਖਮੰਦਰ ਸਿੰਘ ਖੱਟਰ ਆੜ੍ਹਤੀਆਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ, 7 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਇਲਾਕੇ ਦੀ ਨਾਮਵਰ ਫਰਮ ਦੇ ਮਾਲਕ ਆੜ੍ਹਤੀਆਂ ਐਸੋਸੀਏਸ਼ਨ ਕੋਟਕਪੂਰਾ ਦੇ ਸਾਬਕਾ ਪ੍ਰਧਾਨ ਸੋਹਣ ਸਿੰਘ ਖੱਟਰ ਦੇ ਵੱਡੇ ਭਰਾਤਾ ਅਤੇ ਪਰਮਜੀਤ ਸਿੰਘ, ਸੁਖਚੈਨ ਸਿੰਘ ਦੇ ਪਿਤਾ, ਜਗਮੀਤ ਸਿੰਘ ਸ਼ਨੀ ਕੈਨੇਡਾ, ਗੁਰਪ੍ਰਤਾਪ ਸਿੰਘ ਆਸਟ੍ਰੇਲੀਆਂ, ਸੁਖਮੀਤ ਸਿੰਘ ਮਨੀ ਕੈਨੇਡਾ ਦੇ ਸਤਿਕਾਰਤ ਦਾਦਾ ਸੁਖਮੰਦਰ ਸਿੰਘ ਖੱਟਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਮੌਤ ’ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਕੋਟਕਪੂਰਾ ਦੇ ਇੰਚ.

Ad Position 21
No active advertisement
ਅਜੀਤ ਡੈਸਕ 08-08-2026
ਬਰਗਾੜੀ, 7 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਇਲਾਕੇ ਦੀ ਨਾਮਵਰ ਫਰਮ ਦੇ ਮਾਲਕ ਆੜ੍ਹਤੀਆਂ ਐਸੋਸੀਏਸ਼ਨ ਕੋਟਕਪੂਰਾ ਦੇ ਸਾਬਕਾ ਪ੍ਰਧਾਨ ਸੋਹਣ ਸਿੰਘ ਖੱਟਰ ਦੇ ਵੱਡੇ ਭਰਾਤਾ ਅਤੇ ਪਰਮਜੀਤ ਸਿੰਘ, ਸੁਖਚੈਨ ਸਿੰਘ ਦੇ ਪਿਤਾ, ਜਗਮੀਤ ਸਿੰਘ ਸ਼ਨੀ ਕੈਨੇਡਾ, ਗੁਰਪ੍ਰਤਾਪ ਸਿੰਘ ਆਸਟ੍ਰੇਲੀਆਂ, ਸੁਖਮੀਤ ਸਿੰਘ ਮਨੀ ਕੈਨੇਡਾ ਦੇ ਸਤਿਕਾਰਤ ਦਾਦਾ ਸੁਖਮੰਦਰ ਸਿੰਘ ਖੱਟਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਮੌਤ ’ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਕੋਟਕਪੂਰਾ ਦੇ ਇੰਚ. ਅਜੈਪਾਲ ਸਿੰਘ ਸੰਧੂ, ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਹਲਕਾ ਇੰਚਾ. ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਜੈਤੋਂ, ਸਾਬਕਾ ਮੰਤਰੀ ਉਪਿੰਦਰ ਸ਼ਰਮਾ, ਯਾਦਵਿੰਦਰ ਸਿੰਘ ਔਲਖ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸਾਬਕਾ ਸਰਪੰਚ ਜਸਵੰਤ ਸਿੰਘ ਢਿੱਲੋਂ, ਨੱਥਾ ਸਿੰਘ ਚੰਨੀ, ਸੇਵਾ-ਮੁਕਤ ਐਸ.ਡੀ.ਓ. ਸ਼ਵਿੰਦਰ ਸਿੰਘ ਚੰਨੀ, ਪਰਮਿੰਦਰ ਸਿੰਘ ਕਾਕਾ ਬਰਗਾੜੀ, ਅਜੈਪਾਲ ਸਿੰਘ ਬਰਗਾੜੀ, ਸੁਖਮੰਦਰ ਸਿੰਘ ਢਿੱਲੋਂ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ, ਬੇਅੰਤ ਸਿੰਘ ਬੁਰਜ, ਡਾ. ਬਲਵਿੰਦਰ ਸਿੰਘ ਬਰਗਾੜੀ, ਸੁਖਜੰਤ ਸਿੰਘ ਸਦਿਉੜਾ, ਡਾ. ਹਰਵਿੰਦਰ ਸਿੰਘ ਧਾਲੀਵਾਲ, ਡਾ. ਗੁਰਦੀਪ ਸਿੰਘ ਬਰਾੜ, ਡਾ. ਮਹਿੰਦਰ ਸਿੰਘ ਸੇਖਾ, ਡਾ. ਕੁਲਵਿੰਦਰ ਸਿੰਘ ਗਿੱਲ, ਤਰਸੇਮ ਸਿੰਘ ਆਸਟ੍ਰੇਲੀਆਂ, ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ, ਮੱਖਣ ਸਿੰਘ ਪੰਚ, ਵੀਰ ਸਿੰਘ ਪੰਚ, ਨਿਰਮਲ ਸਿੰਘ ਪੱਪੀ ਢਿੱਲੋਂ ਕੈਨੇਡਾ, ਗੁਰਪ੍ਰੀਤ ਸਿੰਘ ਕੈਨੇਡਾ, ਦਵਿੰਦਰ ਅਰਸ਼ੀ, ਰਣਜੀਤ ਸਿੰਘ ਗੋਂਦਾਰਾ ਕੈਨੇਡਾ, ਕੁਲਦੀਪ ਸਿੰਘ ਗੋਂਦਾਰਾ ਕੈਨੇਡਾ, ਸਰਪੰਚ ਸੋਹਣ ਸਿੰਘ, ਅਸ਼ੋਕ ਸ਼ਰਮਾ, ਵਿਜੈ ਬਰਗਾੜੀ, ਟੇਕ ਚੰਦ ਅਰਸ਼ੀ, ਪਰਗਟ ਸਿੰਘ ਢਿੱਲੋਂ, ਸੁਖਪਾਲ ਸਿੰਘ ਢਿੱਲੋਂ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਰਵੀ ਸ਼ਰਮਾ, ਵੀਰ ਚੰਦ ਸ਼ਰਮਾ ਪੰਚ, ਹੰਸ ਰਾਜ ਵਿੱਦਿਅਕ ਸੰਸਥਾਵਾਂ ਬਾਜਾਖਾਨਾ ਦੇ ਚੇਅਰਮੈਨ ਦਰਸ਼ਨਪਾਲ ਸ਼ਰਮਾ, ਜਗਵਿੰਦਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਢਿੱਲੋਂ, ਕਿਸਾਨ ਆਗੂ ਨਿਰਮਲ ਸਿੰਘ ਗੋਂਦਾਰਾ, ਜਨਕ ਗੋਂਦਾਰਾ, ਸੂਬੇਦਾਰ ਹਰਜੀਤ ਸਿੰਘ ਢਿੱਲੋਂ, ਗੁਰਭੇਜ ਸਿੰਘ ਢਿੱਲੋਂ, ਆਪ ਆਗੂ ਜਸਮੇਲ ਸਿੰਘ ਕਾਕਾ ਬਰਾੜ, ਸੁਖਦੇਵ ਸਿੰਘ ਢਿੱਲੋਂ, ਪਿ੍ਰੰਥੀ ਬਾਂਸਲ, ਪੱਪੀ ਸਾਹੋਕੇ, ਬਲਜੀਤ ਰਾਇਲ, ਵਿਸ਼ਵਿੰਦਰ ਸਿੰਘ ਬਰਾੜ, ਪਰਗਟ ਸਿੰਘ ਔਲਖ, ਬੋਹੜ ਸਿੰਘ ਔਲਖ, ਸਾਬਕਾ ਸਰਪੰਚ ਨਿਰਭੈ ਸਿੰਘ ਬਰਾੜ, ਸਾਬਕਾ ਸਰਪੰਚ ਭਗਵਾਨ ਸਿੰਘ, ਚੇਅਰਮੈਨ ਗੋਬਿੰਦਰ ਸਿੰਘ ਵਾਲੀਆਂ, ਜਸਵਿੰਦਰ ਸਿੰਘ ਬਰਾੜ, ਵੀਰਦਵਿੰਦਰ ਸਿੰਘ ਬਰਾੜ, ਮਹੇਸ਼ ਕੁਮਾਰ, ਬੂਟਾ ਸਿੰਘ ਬਰਾੜ, ਇੰਦਰਜੀਤ ਸਿੰਘ ਚਹਿਲ, ਗੁਰਮੇਲ ਸਿੰਘ ਚਹਿਲ, ਗੋਬਿੰਦ ਸਿੰਘ ਚਹਿਲ ਆਦਿ ਆਗੂਆਂ ਨੇ ਖੱਟਰ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਮੰਦਰ ਸਿੰਘ ਖੱਟਰ ਨਮਿਤ ਭੋਗ ਦੀ ਸਤਿਸੰਗ 9 ਅਗਸਤ ਦਿਨ ਐਤਵਾਰ ਨੂੰ 12 ਤੋਂ 2 ਵਜੇ ਤੱਕ ਸੰਤ ਨਿਰੰਕਾਰੀ ਸਤਿਸੰਗ ਭਵਨ ਕੋਟਕਪੂਰਾ ਰੋਡ ਬਰਗਾੜੀ (ਫ਼ਰੀਦਕੋਟ) ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਗੋਰਾ ਲੰਗਰ ਕਮੇਟੀ ਵਲੋਂ ਕਾਂਵੜੀਆਂ ਲਈ ਭੋਜਨ ਤੇ ਮੁਫ਼ਤ ਮੈਡੀਕਲ ਸੇਵਾਵਾਂ ਦਾ ਪ੍ਰਬੰਧ ਅਗਲੀ ਖ਼ਬਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬਾਬਾ ਕਰਤਾਰ ਦਾਸ ਦੀ ਬਰਸੀ ’ਤੇ ਭੰਡਾਰਾ ਕੱਲ੍ਹ
Ad Position 24