ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ
ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਰੱਤੀਰੋੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਐਚ.ਐਸ. ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾ ਮਾਹਿਰ ਮਹਿਮਾਨਾਂ ਨਾਲ ਪ੍ਰਿੰਸੀਪਲ ਵਿਪਨ ਕੁਮਾਰ, ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਯਾਦਗਾਰੀ ਤਸਵੀਰ ਦੌਰਾਨ। ਅਜੀਤ ਤਸਵੀਰ
ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਤੀਆਂ ਦੇ ਤਿਉਹਾਰ ਮੌਕੇ ਸੱਭਿਆਚਾਰਕ ਪੇਸ਼ਕਾਰੀ ਕਰਦੇ ਹੋਏ ਵਿਦਿਆਰਥੀ। ਤਸਵੀਰ : ਪਾਟਿਲ
10-08-2026