09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕੁਲਵੰਤ ਜੋਸ਼ੀ ਮੈਮੋਰੀਅਲ ਰਿਜ਼ਨਲ ਕਾਨਵੈਂਟ ਸਕੂਲ ਦੀ ਕ੍ਰਿਕਟ ਟੀਮ ਨੇ ਹਾਸਿਲ ਕੀਤਾ ਤੀਜਾ ਸਥਾਨ

ਰੁਪਾਣਾ, 9 ਅਗਸਤ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰੀਜ਼ਨਲ ਕਾਨਵੈਂਟ ਸਕੂਲ ਰੁਪਾਣਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਸਕੂਲ ਦੀ ਅੰਡਰ-19 ਕ੍ਰਿਕਟ ਟੀਮ ਨੇ ਡੀ. ਏ.

Ad Position 21
No active advertisement
ਜੇਤੂ ਵਿਦਿਆਰਥੀਆ ਨਾਲ ਸਮੂਹ ਸਕੂਲ ਸਟਾਫ਼। ਤਸਵੀਰ : ਜਗਜੀਤ ਸਿੰਘ ਪਿੰਡ ਹਰਾਜ ਵਿਖੇ ਅਮਰਜੀਤ ਕੌਰ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਨੀ ਫ਼ੱਤਣਵਾਲਾ। ਅਜੀਤ ਤਸਵੀਰ 10-08-2026
ਰੁਪਾਣਾ, 9 ਅਗਸਤ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰੀਜ਼ਨਲ ਕਾਨਵੈਂਟ ਸਕੂਲ ਰੁਪਾਣਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਸਕੂਲ ਦੀ ਅੰਡਰ-19 ਕ੍ਰਿਕਟ ਟੀਮ ਨੇ ਡੀ.ਏ.ਵੀ. ਪਬਲਿਕ ਸਕੂਲ ਦੀ ਟੀਮ ਨੂੰ ਕਰਾਰੀ ਹਾਰ ਦੇ ਕੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ। ਜ਼ਿਕਰਯੋਗ ਹੈ ਕਿ ਸਕੂਲ ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਇਨ੍ਹਾਂ ਖੇਡਾਂ ਵਿਚ ਹਿੱਸਾ ਲਿਆ ਸੀ, ਪਰ ਆਪਣੇ ਪਹਿਲੇ ਹੀ ਯਤਨ ਵਿਚ ਬਹਿਤਰੀਨ ਖੇਡ ਦਾ ਮੁਜ਼ਾਹਰਾ ਕਰਦਿਆਂ ਇਹ ਮੁਕਾਮ ਹਾਸਿਲ ਕੀਤਾ। ਤਨਵੀਰ ਜੋਸ਼ੀ, ਡੀ.ਪੀ.ਈ. ਸੋਹਣ ਸਤਨੀਤ ਸਿੰਘ ਅਤੇ ਕ੍ਰਿਕਟ ਕੋਚ ਸਾਹਿਲ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਖੇਡਾਂ ’ਚੋਂ ਜਿੱਤ ਦਰਜ ਕਰਕੇ ਸਕੂਲ ਪਹੁੰਚਣ ’ਤੇ ਜੇਤੂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਵਿਦਿਆਰਥੀਆ ਦੀ ਜਿੱਤ ਦੀ ਖੁਸ਼ੀ ਤੇ ਸਕੂਲ ਮੈਨੇਜਮੈਂਟ ਮੁਖੀ ਕਿਰਨ ਜੋਸ਼ੀ, ਪ੍ਰਿੰਸੀਪਲ ਵਿਕਾਸ ਜੱਗਾ ਅਤੇ ਅਤੁਲ ਨਾਰੰਗ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲੋਟ ’ਚ 26 ਅਗਸਤ ਨੂੰ ਹੋਵੇਗੀ ‘ਪੰਜਾਬ ਬਚਾਓ ਰੈਲੀ’-ਕੋਟਭਾਈ ਸੁਖਬੀਰ ਸਿੰਘ ਬਾਦਲ ਕਰਨਗੇ ਸ਼ਮੂਲੀਅਤ ਅਗਲੀ ਖ਼ਬਰ ਸ੍ਰੀ ਵਿਜੇ ਸਾਂਪਲਾ ਨੂੰ ਮਿਲੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ
Ad Position 24