10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਦਸਮੇਸ਼ ਪਬਲਿਕ ਸਕੂਲ ਦਾ ਵਧੀਆ ਪ੍ਰਦਰਸ਼ਨ

ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ ਕਰਵਾਈਆਂ ਗਈਆਂ ਜ਼ੋਨ ਪੱਧਰੀ ਬੈਡਮਿੰਟਨ ਖੇਡਾਂ ਵਿਚ ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਥੇੜੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤਿ ਹਾਸਿਲ ਕੀਤਾ। ਇਸ ਸੰਬੰਧੀ ਪਿ੍ਰੰ.

Ad Position 21
No active advertisement
ਅਜੀਤ ਡੈਸਕ 11-08-2026
ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ ਕਰਵਾਈਆਂ ਗਈਆਂ ਜ਼ੋਨ ਪੱਧਰੀ ਬੈਡਮਿੰਟਨ ਖੇਡਾਂ ਵਿਚ ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਥੇੜੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤਿ ਹਾਸਿਲ ਕੀਤਾ। ਇਸ ਸੰਬੰਧੀ ਪਿ੍ਰੰ. ਮੋਨਿਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੀਆਂ ਅੰਡਰ-14, 17 ਤੇ 19 ਬੈਡਮਿੰਟਨ ਟੀਮਾਂ ਨੇ ਆਪਣੇ-ਆਪਣੇ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕੀਤਾ। ਸਕੂਲ ਦੇ ਚੇਅਰਮੈਨ ਹਿਮਾਂਸ਼ੂ ਬਾਂਸਲ, ਪ੍ਰਿ. ਮੋਨਿਕਾ ਸ਼ਰਮਾ, ਕੋਚਾਂ ਤੇ ਅਧਿਆਪਕਾਂ ਨੇ ਸਾਰੇ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਪੱਧਰੀ ਮੁਕਾਬਲਿਆਂ ’ਚ ਜੇ. ਐਨ. ਜੇ. ਡੀ. ਏ. ਵੀ. ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜ਼ੋਨ ਭੰਗੇਵਾਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਖੋ-ਖੋ ਮੁਕਾਬਲੇ ਸ਼ੁਰੂ
Ad Position 24