12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵੀਰਪਾਲ ਕੌਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਬਣਨ ਨਾਲ ਬਾਜਾਖਾਨਾ ਇਲਾਕੇ ਦਾ ਮਾਣ ਵਧਿਆ

ਬਾਜਾਖਾਨਾ, 11 ਅਗਸਤ (ਜੀਵਨ ਗਰਗ)-ਆਮ ਆਦਮੀ ਪਾਰਟੀ ਨੇ ਬਾਜਾਖਾਨਾ ਦੀ ਵਸਨੀਕ ਵੀਰਪਾਲ ਕੌਰ ਪਤਨੀ ਰੇਸ਼ਮ ਸਿੰਘ ਦੇ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਪਰਸਨ ਬਣਨ ਨਾਲ ਬਾਜਾਖਾਨਾ ਇਲਾਕੇ ਦਾ ਮਾਣ ਵਧਿਆ ਹੈ ਕਿਉਂਕਿ ਬਾਜਾਖਾਨਾ ਦੇ ਇਤਿਹਾਸ ’ਚ ਸ਼ਾਇਦ ਪਹਿਲੀ ਵਾਰ ਹੋਇਆ ਜਦੋਂ ਕਿਸੇ ਪਾਰਟੀ ਨੇ ਕਿਸੇ ਔਰਤ ਨੂੰ ਇਹ ਮਾਣ ਸਨਮਾਨ ਬਖ਼ਸ਼ਿਆ ਹੋਵੇ। ਉਨ੍ਹਾਂ ਦੇ ਚੇਅਰਪਰਸਨ ਬਣਨ ਨਾਲ ਬਾਜਾਖਾਨਾ ਤੇ ਇਸ ਦੇ ਆਸਪਾਸ ਦੇ ਪਿੰਡ ਆਪ ਆਗੂਆਂ ਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੀਰਪਾਲ ਕੌਰ ਦੇ ਚੇਅਰਪਰਸਨ ਬਣਨ ਨਾਲ ਇਲਾਕੇ ਦੇ ਵਿਕਾਸ ਕਾਰਜਾਂ ’ਚ ਤੇਜ਼ੀ ਆਵੇਗੀ ਕਿਉਂਕਿ ਇਹ ਪਰਿਵਾਰ ਇਲਾਕੇ ਦਾ ਬਹੁਤ ਹੀ ਮਿਹਨਤੀ, ਇਮਾਨਦਾਰ ਤੇ ਤਨਦੇਹੀ ਨਾਲ ਕੰਮ ਕਰਨ ਵਾਲਾ ਹੈ।

Ad Position 21
No active advertisement
ਅਜੀਤ ਡੈਸਕ 12-08-2026
ਬਾਜਾਖਾਨਾ, 11 ਅਗਸਤ (ਜੀਵਨ ਗਰਗ)-ਆਮ ਆਦਮੀ ਪਾਰਟੀ ਨੇ ਬਾਜਾਖਾਨਾ ਦੀ ਵਸਨੀਕ ਵੀਰਪਾਲ ਕੌਰ ਪਤਨੀ ਰੇਸ਼ਮ ਸਿੰਘ ਦੇ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਪਰਸਨ ਬਣਨ ਨਾਲ ਬਾਜਾਖਾਨਾ ਇਲਾਕੇ ਦਾ ਮਾਣ ਵਧਿਆ ਹੈ ਕਿਉਂਕਿ ਬਾਜਾਖਾਨਾ ਦੇ ਇਤਿਹਾਸ ’ਚ ਸ਼ਾਇਦ ਪਹਿਲੀ ਵਾਰ ਹੋਇਆ ਜਦੋਂ ਕਿਸੇ ਪਾਰਟੀ ਨੇ ਕਿਸੇ ਔਰਤ ਨੂੰ ਇਹ ਮਾਣ ਸਨਮਾਨ ਬਖ਼ਸ਼ਿਆ ਹੋਵੇ। ਉਨ੍ਹਾਂ ਦੇ ਚੇਅਰਪਰਸਨ ਬਣਨ ਨਾਲ ਬਾਜਾਖਾਨਾ ਤੇ ਇਸ ਦੇ ਆਸਪਾਸ ਦੇ ਪਿੰਡ ਆਪ ਆਗੂਆਂ ਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੀਰਪਾਲ ਕੌਰ ਦੇ ਚੇਅਰਪਰਸਨ ਬਣਨ ਨਾਲ ਇਲਾਕੇ ਦੇ ਵਿਕਾਸ ਕਾਰਜਾਂ ’ਚ ਤੇਜ਼ੀ ਆਵੇਗੀ ਕਿਉਂਕਿ ਇਹ ਪਰਿਵਾਰ ਇਲਾਕੇ ਦਾ ਬਹੁਤ ਹੀ ਮਿਹਨਤੀ, ਇਮਾਨਦਾਰ ਤੇ ਤਨਦੇਹੀ ਨਾਲ ਕੰਮ ਕਰਨ ਵਾਲਾ ਹੈ। ਇਸ ਮੌਕੇ ਸਰਪੰਚ ਜਗਸੀਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਬੱਬੂ, ਜਸਮੇਲ ਸਿੰਘ, ਬਲਕਰਨ ਸਿੰਘ, ਨਿਰਮਲ ਸਿੰਘ ਮੰਟਾ, ਮੈਂਗਲ ਸਿੰਘ, ਜਸਵਿੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ ਮਾਨ, ਇੰਦਰਜੀਤ ਸਿੰਘ ਸਰਪੰਚ ਝੱਖੜਵਾਲਾ, ਮੱਖਣ ਸਿੰਘ ਝੱਖੜਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਸਿੰਘ ਝਾੜੀਵਾਲਾ, ਬਲਜਿੰਦਰ ਸਿੰਘ ਧਾਲੀਵਾਲ ਤੇ ਸ਼ਾਮ ਲਾਲ ਬਜਾਜ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ, ਸ਼ਾਮ ਲਾਲ ਅਤੇ... ਅਗਲੀ ਖ਼ਬਰ ਮਨਰੇਗਾ ਯੋਜਨਾ ਦਾ ਨਾਂਅ ਬਦਲ ਕੇ ਕੇਂਦਰ ਸਰਕਾਰ ਨੇ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਿਆ- ਢਿੱਲਵਾਂ
Ad Position 24