14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੁਲਤਾਰ ਸਿੰਘ ਬਰਾੜ, ਮੈਂਗਲ ਸਿੰਘ ਬਰਾੜ ਤੇ ਪ੍ਰਤਾਪ ਨੰਗਲ ਪੀ.ਏ.ਸੀ. ਦੇ ਮੈਂਬਰ ਨਿਯੁਕਤ

ਬਰਗਾੜੀ, 13 ਅਗਸਤ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ ਦੇ ਭਰਾ ਕੁਲਤਾਰ ਸਿੰਘ ਬਰਾੜ, ਵਿਧਾਨ ਸਭਾ ਹਲਕਾ ਜੈਤੋ ਤੋਂ ਮੈਂਗਲ ਸਿੰਘ ਬਰਾੜ ਅਤੇ ਪ੍ਰਤਾਪ ਸਿੰਘ ਨੰਗਲ ਨੂੰ ਪਾਰਟੀ ਦੀ ਪੀ ਏ ਸੀ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਤੇ ਅਕਾਲੀ ਵਰਕਰਾਂ ਵਲੋਂ ਖੁਸ਼ੀਂ ਦਾ ਪ੍ਰਗਟਾਵਾ ਕੀਤਾ ਗਿਆ। ਸੀਨੀਅਰ ਆਗੂ ਸਾਬਕਾ ਸਰਪੰਚ ਜਗਦੇਵ ਸਿੰਘ ਨਿਆਮੀਵਾਲਾ, ਡਾ.

Ad Position 21
No active advertisement
ਮੈਂਗਲ ਸਿੰਘ ਬਰਾੜ 14-08-2026
ਬਰਗਾੜੀ, 13 ਅਗਸਤ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ ਦੇ ਭਰਾ ਕੁਲਤਾਰ ਸਿੰਘ ਬਰਾੜ, ਵਿਧਾਨ ਸਭਾ ਹਲਕਾ ਜੈਤੋ ਤੋਂ ਮੈਂਗਲ ਸਿੰਘ ਬਰਾੜ ਅਤੇ ਪ੍ਰਤਾਪ ਸਿੰਘ ਨੰਗਲ ਨੂੰ ਪਾਰਟੀ ਦੀ ਪੀ ਏ ਸੀ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਤੇ ਅਕਾਲੀ ਵਰਕਰਾਂ ਵਲੋਂ ਖੁਸ਼ੀਂ ਦਾ ਪ੍ਰਗਟਾਵਾ ਕੀਤਾ ਗਿਆ। ਸੀਨੀਅਰ ਆਗੂ ਸਾਬਕਾ ਸਰਪੰਚ ਜਗਦੇਵ ਸਿੰਘ ਨਿਆਮੀਵਾਲਾ, ਡਾ. ਸਤਨਾਮ ਸਿੰਘ, ਸੁਖਜਿੰਦਰ ਸਿੰਘ ਜ਼ੈਲਦਾਰ, ਕਾਲਾ ਨੰਬਰਦਾਰ, ਐਡਵੋਕੇਟ ਅਨਮੋਲਪ੍ਰੀਤ ਸਿੰਘ, ਆਲਮਦੀਪ ਸਿੰਘ, ਪ੍ਰਧਾਨ ਸੁਖਮੰਦਰ ਸਿੰਘ, ਮਹਿੰਦਰ ਸਿੰਘ ਜ਼ੈਲਦਾਰ, ਕਾਮਰੇਡ ਬਲਵਿੰਦਰ ਸਿੰਘ, ਸੁਖਮੰਦਰ ਸਿੰਘ ਸੁੱਖਾ, ਗੁਰਪ੍ਰੀਤ ਸਿੰਘ ਸੋਢੀ ਢਿਲਵਾਂ, ਪ੍ਰਧਾਨ ਅਨੋਖ ਸਿੰਘ, ਕੁਲਵੰਤ ਸਿੰਘ ਬੁੱਟਰ, ਡਾ. ਕਰਮ ਸਿੰਘ, ਮੱਖਣ ਧਾਲੀਵਾਲ, ਸਰਪੰਚ ਪ੍ਰੀਤਮ ਸਿੰਘ, ਸਰਪੰਚ ਜਰਨੈਲ ਸਿੰਘ, ਆਤਮਾ ਸਿੰਘ ਢਿੱਲੋਂ, ਡਾ. ਹਰਵਿੰਦਰ ਧਾਲੀਵਾਲ, ਗੁਰਪਿਆਰ ਸਿੰਘ, ਪਰਮਜੀਤ ਸਿੰਘ ਕੈਨੇਡਾ, ਬਿੱਕਰ ਸਿੰਘ, ਤੇਜਾ ਸਿੰਘ, ਹਜ਼ੂਰਾ ਸਿੰਘ ਜਟਾਣਾ ਬੁਰਜ, ਓਮ ਪ੍ਰਕਾਸ਼ ਸ਼ਰਮਾ, ਗੋਬਿੰਦ ਚਹਿਲ, ਸਾਬਕਾ ਸਰਪੰਚ ਗੁਰਬਚਨ ਸਿੰਘ, ਹਰਬੰਸ ਸਿੰਘ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ ਬਰਗਾੜੀ, ਰਵਿੰਦਰ ਸ਼ਰਮਾ ਬਰਗਾੜੀ, ਅਮਰਪ੍ਰੀਤ ਢਿੱਲੋਂ ਬਰਗਾੜੀ, ਸਾਬਕਾ ਸਰਪੰਚ ਭਗਵਾਨ ਸਿੰਘ ਰਣ ਸਿੰਘ ਵਾਲਾ, ਪਿਆਰਾ ਸਿੰਘ, ਪ੍ਰਗਟ ਸਿੰਘ ਔਲਖ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਸਰਪੰਚ ਬੋਹੜ ਸਿੰਘ, ਸਰਪੰਚ ਅਮਰਜੀਤ ਸਿੰਘ, ਗੁਰਸਾਹਿਬ ਸਿੰਘ ਵਾਂਦਰ, ਸਰਪੰਚ ਕੁਲਦੀਪ ਸਿੰਘ ਬਹਿਬਲ, ਡਾ. ਮੱਖਣ ਸਿੰਘ, ਰਾਜਾ ਸਿੰਘ, ਗੁਰਮੇਲ ਸਿੰਘ ਸੇਖੋਂ, ਬਾਬੂ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ ਗੁਰੂਸਰ, ਪ੍ਰਧਾਨ ਪਰਮਜੀਤ ਸਿੰਘ ਸੰਧੂ, ਨੰਬਰਦਾਰ ਗੁਰਭਜਨ ਸਿੰਘ, ਸੈਕਟਰੀ ਜਗਦੇਵ ਸਿੰਘ, ਸਰਪੰਚ ਹਰਜਿੰਦਰ ਸਿੰਘ ਝੱਖੜਵਾਲਾ, ਸੀਨੀਅਰ ਆਗੂ ਜਸਵਿੰਦਰ ਸਿੰਘ, ਦਰਸ਼ਨ ਸਿੰਘ, ਡਾ. ਗੁਰਨਾਮ ਸਿੰਘ, ਪ੍ਰਧਾਨ ਬੂਟਾ ਸਿੰਘ ਸਰਾਵਾਂ, ਬਲਜਿੰਦਰ ਸਿੰਘ ਸਰਾਵਾਂ ਆਦਿ ਨੇ ਇੰਨ੍ਹਾਂ ਨਿਯੁਕਤੀਆਂ ’ਤੇ ਖੁਸ਼ੀਂ ਪ੍ਰਗਟ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਨ੍ਹਾਂ ਨਿਯੁਕਤੀਆਂ ਨਾਲ ਸਮੂਹ ਟਕਸਾਲੀ ਵਰਕਰਾਂ ਦਾ ਹੌਂਸਲਾ ਵਧੇਗਾ।
Ad Position 22
No active advertisement
ਪਿਛਲੀ ਖ਼ਬਰ ਬਾਵਰੀਆ ਸਿੱਖ ਸੂਏ ਵਾਲੀ ਬਸਤੀ ਦੇ ਵਸਨੀਕਾਂ ਵਲੋਂ ਧਰਮਸ਼ਾਲਾ ਵਾਲੀ ਜਗ੍ਹਾ ਵਾਪਸ ਲੈਣ ਦੀ ਮੰਗ ਅਗਲੀ ਖ਼ਬਰ ਸਿਕੰਦਰ ਸਿੰਘ ਗਿੱਲ ਤੇ ਮੈਂਗਲ ਸਿੰਘ ਢਿੱਲਵਾਂ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਨਿਯੁਕਤ ਫ਼ੀਸ ਰੈਗੂਲੇਸ਼ਨ ਐਕਟ ਦੇ ਐਲਾ...
Ad Position 24