ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਵਿਖੇ 15 ਅਗਸਤ ਦੀਆਂ ਤਿਆਰੀਆਂ ਜ਼ੋਰਾਂ ’ਤੇ
ਮੈਂਗਲ ਬਰਾੜ ਢਿੱਲਵਾਂ ਤੇ ਸਿਕੰਦਰ ਗਿੱਲ ਰਾਮੇਆਣਾ ਨੂੰ ਪੀ.ਏ.ਸੀ. ਮੈਂਬਰ ਲਗਾਏ ਜਾਣ ਦਾ ਸਵਾਗਤ
ਪੰਜਗਰਾਈਂ ਕਲਾਂ, 13 ਅਗਸਤ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਸਥਾਨਕ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿਚ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਬਰਾੜ ਢਿੱਲਵਾਂ ਅਤੇ ਸਿਕੰਦਰ ਗਿੱਲ ਰਾਮੇਆਣਾ ਨੂੰ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.
ਐ
ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਤੀਆਂ ਦੇ ਤਿਉਹਾਰ ਸੰਬੰਧੀ ਗਏ ਸਮਾਗਮ ਦਾ ਦ੍ਰਿਸ਼। ਤਸਵੀਰ: ਪਰਮਜੀਤ ਸਿੰਘ ਥੇੜ੍ਹੀ
14-08-2026
ਪੰਜਗਰਾਈਂ ਕਲਾਂ, 13 ਅਗਸਤ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਸਥਾਨਕ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿਚ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਬਰਾੜ ਢਿੱਲਵਾਂ ਅਤੇ ਸਿਕੰਦਰ ਗਿੱਲ ਰਾਮੇਆਣਾ ਨੂੰ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟ ਸੁਖੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵਿੰਦਰ ਕੌਰ, ਯੂਥ ਆਗੂ ਲਛਮਣ ਸਿੰਘ ਯੋਧਾ, ਸ਼ਿਵਰਾਜ ਸਿੰਘ ਗਿੱਲ, ਤਰਲੋਚਨ ਸਿੰਘ ਪੱਪਾ ਸਰਾਂ, ਬਲਵਿੰਦਰ ਸਿੰਘ ਬੱਬਲੀ ਗਿੱਲ, ਪੰਚ ਬਰਜਿੰਦਰ ਸਿੰਘ ਮਾਕ੍ਹਾ, ਡਾ. ਕਰਮ ਸਿੰਘ ਢਿੱਲਵਾਂ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਬਰਾੜ, ਗੁਰਪ੍ਰੀਤ ਸਿੰਘ ਸੋਢੀ ਢਿੱਲਵਾਂ, ਸੁਰਜੀਤ ਸਿੰਘ ਬਰਾੜ, ਮੈਂਬਰ ਕੁਲਵੰਤ ਸਿੰਘ ਬੁੱਟਰ, ਲਖਵੀਰ ਸਿੰਘ ਗਿੱਲ ਢਿੱਲਵਾਂ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਕੁਲਵੰਤ ਸਿੰਘ ਨੰਬਰਦਾਰ, ਮੈਂਬਰ ਗੁਰਤੇਜ ਸਿੰਘ, ਜਗਤਾਰ ਸਿੰਘ ਸਰਾਂ, ਹਰਵਿੰਦਰ ਸਿੰਘ ਧਾਲੀਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਸੇਵਾਦਾਰ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਵਾਲਾ ਦਾ ਧੰਨਵਾਦ ਕੀਤਾ।