ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਸ਼ਹਿਰ ’ਚ ਫ਼ਲੈਗ ਮਾਰਚ ਕੱਢਿਆ
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-15 ਅਗਸਤ ਨੂੰ ਦੇਸ਼ ਆਪਣੇ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮਨਾਉਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਦੇਸ਼ ਵਾਸੀਆਂ ’ਚ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ।
ਫ਼ਰੀਦਕੋਟ ਵਿਖੇ ਪੁਲਿਸ ਦੇ ਫ਼ਲੈਕ ਮਾਰਚ ਨੂੰ ਰਵਾਨਾ ਕਰਦੇ ਹੋਏ ਡੀ.ਐਸ.ਪੀ. ਤਰਲੋਚਨ ਸਿੰਘ। (ਸੱਜੇ ) ਸ਼ਹਿਰ ’ਚ ਫ਼ਲੈਕ ਮਾਰਚ ਕੱਢਦੇ ਹੋਏ ਪੁਲਿਸ ਦੇ ਮਹਿਲਾ ਤੇ ਪੁਰਸ਼ ਮੁਲਾਜ਼ਮ। ਅਜੀਤ ਤਸਵੀਰ
ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸਮੇਂ ਏ.ਡੀ.ਸੀ. ਡੈਵੀ ਗੋਇਲ, ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਤੇ ਹੋਰ ਅਧਿਕਾਰੀ। (ਸੱਜੇ ) ਦੇਸ਼ ਭਗਤੀ ਦਾ ਗੀਤ ਪੇਸ਼ ਕਰਦੇ ਹੋਏ ਸਕੂਲੀ ਬੱਚੇ। ਅਜੀਤ ਤਸਵੀਰ
14-08-2026