14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਤੇ ਹੋਰ ਆਗੂਆਂ ਵਲੋਂ ਸੁਖਬੀਰ ਬਾਦਲ ’ਤੇ ਹਮਲੇ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ ਨੇ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਦੀ ਸਖ਼ਤ ਲਹਿਜ਼ੇ ਵਿਚ ਨਿਖੇਧੀ ਕੀਤੀ ਹੈ। ਅਕਾਲੀ ਆਗੂਆਂ ਨੇ ਇਸ ਘਟਨਾ ਨੂੰ ਬੇਹੱਦ ਨਿੰਦਣਯੋਗ ਦੱਸਿਆ।

Ad Position 21
No active advertisement
ਲੋੜਵੰਦਾਂ ਨੂੰ ਮੁਫ਼ਤ ਸਹਾਇਕ ਉਪਕਰਣ ਵੰਡਣ ਸਮੇਂ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਅਤੇ ਟੀਮ ਦੇ ਮੈਂਬਰ। ਅਜੀਤ ਤਸਵੀਰ 14-08-2026
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ ਨੇ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਦੀ ਸਖ਼ਤ ਲਹਿਜ਼ੇ ਵਿਚ ਨਿਖੇਧੀ ਕੀਤੀ ਹੈ। ਅਕਾਲੀ ਆਗੂਆਂ ਨੇ ਇਸ ਘਟਨਾ ਨੂੰ ਬੇਹੱਦ ਨਿੰਦਣਯੋਗ ਦੱਸਿਆ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਿਲਕੁਲ ਠੀਕ ਤੇ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰ ਨਾਲ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਗਏ ਸੁਖਬੀਰ ਸਿੰਘ ਬਾਦਲ ’ਤੇ ਅਜਿਹਾ ਹਮਲਾ ਕਰਨਾ ਬਹੁਤ ਮੰਦਭਾਗਾ ਤੇ ਨਿੰਦਣਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਪਾਰਕ ਵਿਚ ਬੂਟੇ ਲਗਾਏ ਗਏ ਪਰਮਜੀਤ ਸਿੰਘ ਝੋਟੀਵਾਲਾ, ਲਛਮਣ ਸਿੰਘ ਬਰਾੜ, ਕੁਲਵਿੰਦਰ ਸਿੰਘ ਅਹਿਲ ਤੇ... ਅਗਲੀ ਖ਼ਬਰ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਸ਼ਹਿਰ ’ਚ ਫ਼ਲੈਗ ਮਾਰਚ ਕੱਢਿਆ
Ad Position 24