ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਗਿੱਦੜਬਾਹਾ, 14 ਅਗਸਤ (ਸ਼ਿਵਰਾਜ ਸਿੰਘ ਬਰਾੜ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਦੀਆਂ ਲੜਕੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਬੀਬੀ ਗੁਰਦਿਆਲ ਕੌਰ ਮੱਲਣ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ।
ਆਂ ਦੇ ਤਿਉਹਾਰ ਦੌਰਾਨ ਗਿੱਧਾ ਪਾਉਂਦੀਆਂ ਹੋਈਆਂ ਵਿਦਿਆਰਥਣਾਂ। ਤਸਵੀਰ: ਸ਼ਿਵਰਾਜ ਸਿੰਘ ਬਰਾੜ
15-08-2026