14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੋਠੇ ਹਵਾਨਾ ਨਿਵਾਸੀ ਬਲਵੀਰ ਸਿੰਘ ਧਾਲੀਵਾਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ, 14 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਕੋਠੇ ਹਵਾਨਾ ਨਿਵਾਸੀ ਧਾਲੀਵਾਲ ਪਰਿਵਾਰ ਨੂੰ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਗੁਰਮੀਤ ਸਿੰਘ, ਰਣਜੀਤ ਸਿੰਘ ਧਾਲੀਵਾਲ ਦੇ ਪਿਤਾ ਸਹਿਬਾਜ਼ ਸਿੰਘ, ਮਨਤਾਜ ਸਿੰਘ ਦੇ ਸਤਿਕਾਰਤ ਦਾਦਾ ਬਲਵੀਰ ਸਿੰਘ ਧਾਲੀਵਾਲ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਮੌਤ ’ਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਸੰਸਦ ਮੁਹੰਮਦ ਸਦੀਕ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਹਲਕਾ ਇੰਚ.

Ad Position 21
No active advertisement
ਤੀਆਂ ਦਾ ਤਿਉਹਾਰ ਮਨਾਏ ਜਾਣ ਸਮੇਂ ਗਿੱਧਾ ਪਾਉਂਦੀਆਂ ਸਕੂਲੀ ਬੱਚੀਆਂ। ਤਸਵੀਰ : ਆਰ.ਐਸ.ਧੁੰਨਾ 15-08-2026
ਬਰਗਾੜੀ, 14 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਕੋਠੇ ਹਵਾਨਾ ਨਿਵਾਸੀ ਧਾਲੀਵਾਲ ਪਰਿਵਾਰ ਨੂੰ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਗੁਰਮੀਤ ਸਿੰਘ, ਰਣਜੀਤ ਸਿੰਘ ਧਾਲੀਵਾਲ ਦੇ ਪਿਤਾ ਸਹਿਬਾਜ਼ ਸਿੰਘ, ਮਨਤਾਜ ਸਿੰਘ ਦੇ ਸਤਿਕਾਰਤ ਦਾਦਾ ਬਲਵੀਰ ਸਿੰਘ ਧਾਲੀਵਾਲ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਮੌਤ ’ਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਸੰਸਦ ਮੁਹੰਮਦ ਸਦੀਕ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਹਲਕਾ ਇੰਚ. ਅਜੈਪਾਲ ਸਿੰਘ ਸੰਧੂ, ਹਲਕਾ ਇੰਚ. ਸੂਬਾ ਸਿੰਘ ਬਾਦਲ, ਹਲਕਾ ਇੰਚ. ਦਰਸ਼ਨ ਸਿੰਘ ਢਿੱਲਵਾਂ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਹਲਕਾ ਵਿਧਾਇਕ ਇੰਜ. ਅਮੋਲਕ ਸਿੰਘ, ਹਲਕਾ ਇੰਚ. ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਸੁਰਜੀਤ ਸਿੰਘ ਬਾਬਾ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸੂਰਜ ਭਾਰਦਵਾਜ, ਰਾਜਾ ਭਾਰਦਵਾਜ, ਸਿਕੰਦਰ ਸਿੰਘ ਮੜ੍ਹਾਕ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ, ਬੇਅੰਤ ਸਿੰਘ ਬੁਰਜ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਸੁਖਪਾਲ ਸਿੰਘ ਢਿੱਲੋਂ ਨੰਬਰਦਾਰ, ਚੇਅਰਮੈਨ ਗੋਬਿੰਦਰ ਸਿੰਘ ਵਾਲੀਆਂ, ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਪੇਡਾ ਪੰਜਾਬ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ ਆਦਿ ਆਗੂਆਂ ਨੇ ਧਾਲੀਵਾਲ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਲਵੀਰ ਸਿੰਘ ਧਾਲੀਵਾਲ ਨਮਿਤ ਰਖਵਾਏ ਗਏ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ੍ਹ 16 ਅਗਸਤ ਦਿਨ ਐਤਵਾਰ ਨੂੰ ਗੁਰਦੁਆਰਾ ਗੋਦਾਵਰੀਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਢਿੱਲਵਾਂ ਕਲਾਂ (ਫ਼ਰੀਦਕੋਟ) ਵਿਖੇ ਬਾਅਦ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮੱਲ੍ਹਾਂ ਮਾਰੀਆਂ ਅਗਲੀ ਖ਼ਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਪੀੜਤ ਔਰਤ ਨੂੰ ਇਨਸਾਫ਼ ਦਿਵਾਉਣ ਲਈ ਥਾਣਾ...
Ad Position 24