17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬਾਬਾ ਫ਼ਰੀਦ ਲਾਅ ਕਾਲਜ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਸਿਮਰਜੀਤ ਸਿੰਘ ਸੇਖੋਂ ਚੇਅਰਮੈਨ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਦੇਸ਼ ਦਾ 80ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।

Ad Position 21
No active advertisement
ਫੇਬਲ ਪਬਲਿਕ ਸਕੂਲ ਕੋਟਕਪੂਰਾ ਦੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਬੱਚੇ। ਅਜੀਤ ਤਸਵੀਰ 17-08-2026
ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਸਿਮਰਜੀਤ ਸਿੰਘ ਸੇਖੋਂ ਚੇਅਰਮੈਨ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਦੇਸ਼ ਦਾ 80ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੁਰਿੰਦਰ ਸਿੰਘ ਰੋਮਾਣਾ, ਦੀਪਇੰਦਰ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਕਾਲਜ ਦੇ ਐਨ.ਸੀ.ਸੀ. ਕੈਡਿਟਸ ਵੀ ਮੌਜੂਦ ਰਹੇ। ਝੰਡਾ ਲਹਿਰਾਉਣ ਦੀ ਰਸਮ ਉਪਰੰਤ ਡਾ. ਵਰਿੰਦਰ ਕੁਮਾਰ ਕੌਸ਼ਿਕ ਪ੍ਰਿੰਸੀਪਲ ਨੇ ਸਮੂਹ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਾਲਜ ਮੈਨੇਜਿੰਗ ਕਮੇਟੀ ਮੈਂਬਰਾਂ ਦਾ ਕਾਲਜ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸਮੂਹ ਟੀਚਿੰਗ, ਨਾਨ-ਟੀਚਿੰਗ ਅਤੇ ਸਪੋਰਟਿੰਗ ਸਟਾਫ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਡਾ. ਅੰਬੇਡਕਰ ਦੀ ਮੂਰਤੀ ਅੱਗੇ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਖਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੜਕ ਹਾਦਸੇ ’ਚ ਪਿਉ ਦੀ ਮੌਤ, ਵਿਆਹੁਤਾ ਧੀ ਜ਼ਖ਼ਮੀ ਪਿੰਡੀ ਬਲੋਚਾਂ ਦੇ ਕਈ ਪਰਿਵਾਰ ‘ਆਪ’ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ...
Ad Position 24