ਕਾਂਗਰਸ ਪਾਰਟੀ ਵਲੋਂ ਡਾ. ਅੰਬੇਡਕਰ ਦੀ ਮੂਰਤੀ ਅੱਗੇ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਖਿਲਾਫ਼ ਰੋਸ ਪ੍ਰਦਰਸ਼ਨ
ਮਲੋਟ, 16 ਅਗਸਤ (ਪਾਟਿਲ)-ਮਲੋਟ ਸ਼ਹਿਰ ਵਿਖੇ ਕਾਂਗਰਸ ਪਾਰਟੀ ਵਲੋਂ ਰਵਿਦਾਸ ਨਗਰ ਵਿਚ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਅੱਗੇ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਐਸ.
ਰਵਿਦਾਸ ਨਗਰ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਸਮੇਤ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ। ਤਸਵੀਰ : ਪਾਟਿਲ
ਆਜ਼ਾਦੀ ਦਿਵਸ ’ਤੇ ਕੋਟਕਪੂਰਾ ਦੇ ਸਾਈਕਲ ਰਾਈਡਰ ਆਪਣੇ ਸਾਈਕਲਿੰਗ ਸਫ਼ਰ ਸਬੰਧੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
17-08-2026