ਸ੍ਰੀ ਗੁਰੂ ਨਾਨਕ ਦੇਵ ਧਰਮਸ਼ਾਲਾ ਬਰਗਾੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਮਲੋਟ, 17 ਅਗਸਤ (ਪਾਟਿਲ)-ਬਾਬਾ ਈਸ਼ਰ ਸਿੰਘ ਸਕੂਲ ਵਿਚ ਤੀਆਂ ਦਾ ਤਿਉਹਾਰ ਬੜੇ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਵਿਹੜਾ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਖਿੜ ਉੱਠਿਆ।
ਬਾਬਾ ਈਸ਼ਰ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਏ ਜਾਣ ਮੌਕੇ ਵਿਦਿਆਰਥਣਾਂ। ਤਸਵੀਰ : ਪਾਟਿਲ
18-08-2026