19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕੋਟਕਪੂਰਾ ਦੇ ਇਕ ਨਾਮਵਰ ਸਵੀਟ ਹਾਊਸ ’ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

ਕੋਟਕਪੂਰਾ, 18 ਅਗਸਤ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਇਕ ਪ੍ਰਸਿੱਧ ਸਵੀਟ ਹਾਊਸ ’ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਸਵੇਰੇ 11:45 ਤੋਂ ਜਾਰੀ, ਜੋ ਕਿ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ। ਇਨਕਮ ਟੈਕਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਜੇ ਤੱਕ ਜਾਂਚ ਵਿਚ ਜੁਟੇ ਹੋਏ ਸਨ ਪਰ ਕੋਈ ਵੀ ਜਾਣਕਾਰੀ ਬਾਹਰ ਨਹੀਂ ਆ ਰਹੀਂ ਸੀ, ਕਿਉਂਕਿ ਕਿਸੇ ਵੀ ਸਰਕਾਰੀ ਜਾਂ ਬੁਲਾਰੇ ਵਲੋਂ ਰਿਕਾਰਡ ਦੀ ਜਾਂਚ ਪੜਤਾਲ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 19-08-2026
ਕੋਟਕਪੂਰਾ, 18 ਅਗਸਤ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਇਕ ਪ੍ਰਸਿੱਧ ਸਵੀਟ ਹਾਊਸ ’ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਸਵੇਰੇ 11:45 ਤੋਂ ਜਾਰੀ, ਜੋ ਕਿ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ। ਇਨਕਮ ਟੈਕਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਜੇ ਤੱਕ ਜਾਂਚ ਵਿਚ ਜੁਟੇ ਹੋਏ ਸਨ ਪਰ ਕੋਈ ਵੀ ਜਾਣਕਾਰੀ ਬਾਹਰ ਨਹੀਂ ਆ ਰਹੀਂ ਸੀ, ਕਿਉਂਕਿ ਕਿਸੇ ਵੀ ਸਰਕਾਰੀ ਜਾਂ ਬੁਲਾਰੇ ਵਲੋਂ ਰਿਕਾਰਡ ਦੀ ਜਾਂਚ ਪੜਤਾਲ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ। ਪਤਾ ਲੱਗਾ ਹੈ ਕਿ ਵਿਭਾਗ ਵਲੋਂ ਇਕ ਵਿਸ਼ੇਸ਼ ਸਰਵਾ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਆਦੇਸ਼ ਕਾਲਜ ਦੇ ਬੀ.ਸੀ.ਏ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਹਮਲੇ ਦੀ ਜਾਂਚ ਹੋਵੇ-ਨਿੰਮਾ ਡੋਡ, ਜਸਪਾਲ ਕਾਂਟਾ
Ad Position 24