18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਨਪ੍ਰੀਤ ਬਾਦਲ ਦੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਸਮਰਥਕਾਂ ’ਚ ਖ਼ੁਸ਼ੀ

ਗਿੱਦੜਬਾਹਾ, 18 ਅਗਸਤ (ਸ਼ਿਵਰਾਜ ਸਿੰਘ ਬਰਾੜ)-ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਣਾਏ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਗਿੱਦੜਬਾਹਾ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਖ਼ੁਸ਼ੀ ਵਿਚ ਲੱਡੂ ਵੰਡੇ ਗਏ।

Ad Position 21
No active advertisement
ਮਨਪ੍ਰੀਤ ਸਿੰਘ ਬਾਦਲ ਨੂੰ ਉਨ੍ਹਾਂ ਦੇ ਸਮਰਥਕ ਵਧਾਈਆ ਦਿੰਦੇ ਹੋਏ। ਅਜੀਤ ਤਸਵੀਰ 19-08-2026
ਗਿੱਦੜਬਾਹਾ, 18 ਅਗਸਤ (ਸ਼ਿਵਰਾਜ ਸਿੰਘ ਬਰਾੜ)-ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਣਾਏ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਗਿੱਦੜਬਾਹਾ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਖ਼ੁਸ਼ੀ ਵਿਚ ਲੱਡੂ ਵੰਡੇ ਗਏ। ਦਫ਼ਤਰ ਇੰਚਾਰਜ ਹਰਬੰਸ ਸਿੰਘ ਸੱਗੂ, ਪੱਪੀ ਚਹਿਲ, ਬਾਬੂ ਸਿੰਘ, ਰਣਜੀਤ ਸਿੰਘ ਗੁਰੂਸਰ, ਰੁਪਿੰਦਰ ਸਿੰਘ ਸਮਾਗ, ਜੀਵਨ ਗਰਗ, ਹਰਚਰਨ ਸਿੰਘ, ਨਛੱਤਰ ਸਿੰਘ, ਬੇਅੰਤ ਸਿੰਘ ਸਾਬਕਾ ਸਰਪੰਚ, ਰਾਜੂ ਸਹਾਰਨ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਸਰਬਨ ਸਿੰਘ ਆਦਿ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਏ ਜਾਣ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਹੈ। ਇਸ ਨਾਲ ਮਨਪ੍ਰੀਤ ਸਿੰਘ ਬਾਦਲ ਦਾ ਕੱਦ ਹੋਰ ਵੀ ਉੱਚਾ ਹੋਇਆ ਹੈ। ਉਨ੍ਹਾਂ ਇਸ ਨਿਯੁਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਕਾਸ ਗੁਪਤਾ ਸ਼ਹੀਦ ਭਗਤ ਸਿੰਘ ਪ੍ਰੈੱਸ ਕਲੱਬ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਵੇਗਾ ਸ਼ਾਮਿਲ-ਰਜਿੰਦਰ ਸਿੰਘ ਰਾਜਾ
Ad Position 24