ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਸਦਭਾਵਨਾ ਦਿਵਸ ਮਨਾਇਆ ਸ਼ੈਸ਼ਨ ਜੱਜ ਦੀ ਕੋਠੀ ’ਚ ਕੰਧ ਟੱਪ ਕੇ ਦਾਖ਼ਲ ਹੋਇਆ ਸ਼ੱਕੀ ਕਾਬੂ
ਫ਼ਰੀਦਕੋਟ, 21 ਅਗਸਤ (ਸਰਬਜੀਤ ਸਿੰਘ)-ਸਥਾਨਕ ਤਲਵੰਡੀ ਰੋਡ ’ਤੇ ਸ਼ੈਸ਼ਨ ਹਾਊਸ ਵਿਚ ਰੇਲਵੇ ਸਟੇਸ਼ਨ ਵਾਲੇ ਪਾਸਿਉਂ ਕੰਧ ਟੱਪ ਕੇ ਅੰਦਰ ਵੜ੍ਹਨ ਦੀ ਕਸ਼ਿਸ਼ ਕਰਦੇ ਇਕ ਸ਼ੱਕੀ ਵਿਅਕਤੀ ਨੂੰ ਚੌਂਕੀਦਾਰ ਵਲੋਂ ਗਾਰਦ ਦੀ ਮਦਦ ਨਾਲ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਪੁਲਿਸ ਕੋਲ ਦਿੱਤਾ ਗਿਆ ਹੈ।
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਸਦਭਾਵਨਾ ਦਿਵਸ ਦੀਆਂ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ। ਅਜੀਤ ਤਸਵੀਰ
22-08-2026